Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਲਿਆਂਦੀ ਹਨੇਰੀ-ਪਿੰਡ ਕੋਹਾੜ, ਤੱਤਲੇ, ਰਜਾਦਾ ਤੇ ਬੁੱਟਰ ਕਲਾਂ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 15 Mar 2024

ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕੋਹਾੜ, ਤੱਤਲੇ, ਰਜਾਦਾ ਅਤੇ ਬੁੱਟਰ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡਾਂ ਨੂੰ ਵਿਕਾਸ ਪੱਖੋ ਨਮੂਨੇ ਦੇ ਪਿੰਡ ਬਣਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਬਿਲਕੁੱਲ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਵਿਕਾਸ ਕਰਾਜ ਤੇਜਗਤੀ ਨਾਲ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜ ਕਰਨ ਲਈ ਅਜੇ ਤਾਂ ਮਹਿਜ ਦੋ ਸਾਲ ਹੀ ਹੋਏ ਹਨ, ਅਗਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਉਨਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਉਨਾਂ ਦੀ ਪਹਿਲ ਹੈ ਅਤੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD