Monday, 13 May 2024

 

 

ਖ਼ਾਸ ਖਬਰਾਂ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

 

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਸੇਖਵਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹਲਕੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 15 Mar 2024

ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਸੇਖਵਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। 

ਸੁੰਦਰ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪਿੰਡਾਂ ਦੀ ਸੜਕਾਂ ਤੇ ਗਲੀਆਂ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਬਟਾਲਾ ਹਲਕੇ ਦੇ ਚਹੁਪੱਖੀ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD