Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਬਿਮਾਰੀ ਨੂੰ ਸਮੇਂ ਸਿਰ ਰੋਕਣ ਅਤੇ ਕਾਬੂ ਪਾਉਣ ਲਈ ਸਮੇਂ ਸਮੇਂ ਤੇ ਟ੍ਰੇਨਿੰਗ ਜਰੂਰੀ - ਸਿਵਲ ਸਰਜਨ

ਸਿਹਤ ਕਾਮਿਆਂ ਨੂੰ ਸੰਚਾਰਤ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 15 Mar 2024

ਇੰਟੈਗਰੇਟਿਡ ਹੈਲਥ ਇੰਫਾਰਮੇਸ਼ਨ ਪਲੇਟਫਾਰਮ (ਆਈ.ਐਚ.ਆਈ.ਪੀ.) ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲੇ ਦੇ ਹਰੇਕ ਮਲਟੀਪਰਪਜ ਹੈਲਥ ਵਰਕਰਾਂ ( ਮੇਲ) ਵੱਲੋ ਇੰਟੈਗਰੇਟਿਡ ਡਿਜ਼ੀਜ਼ ਸਰਵੇਲੈਂਸ ਪ੍ਰੋਗਰਾਮ ਦੀ ਆਨ ਲਾਈਨ ਰਿਪੋਰਟਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਟਰੇਨਿੰਗ ਅਨੈਕਸੀ ਵਿਖੇ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਆਏ ਮਲਟੀਪਰਪਜ ਹੈਲਥ ਵਰਕਰ ਮੇਲ ਨੂੰ ਇੱਕ ਰੋਜਾ ਟਰੇਨਿੰਗ ਦਿੱਤੀ ਗਈ। 

ਟ੍ਰੇਨਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਇੱਕ ਵਿਅਕਤੀ ਤੋਂ ਦੂਜੇ ਵਿਅਕਤੀਆਂ ਤੱਕ ਫੈਲਣ ਵਾਲੀਆਂ ਬਿਮਾਰੀਆਂ ਨੂੰ ਸਮੇਂ ਸਿਰ ਰੋਕਣਾ ਅਤੇ ਕਾਬੂ ਪਾਉਣਾ ਹੈ,ਕਿਓਂ ਜੋ ਆਨ ਲਾਈਨ ਰਿਪੋਰਟਿੰਗ ਦੇ ਅਧਾਰ ਤੇਂ ਜਿਆਦਾ ਪ੍ਰਭਾਵਤ ਖੇਤਰਾਂ ਦੀ ਜਲਦ ਪਹਿਚਾਣ ਹੋਣ ਤੇਂ ਬਿਮਾਰੀ ਦੀ ਰੋਕਥਾਮ ਲਈ ਜਲਦ ਉਪਰਾਲੇ ਕੀਤੇ ਜਾ ਸਕਦੇ ਹਨ ਅਜਿਹਾ ਕਰਨ ਨਾਲ ਬਿਮਾਰੀ ਨੂੰ ਫੈਲਣ ਤੋਂ ਤੁਰੰਤ ਰੋਕਣ ਵਿੱਚ ਮਦਦ ਮਿਲੇਗੀ।

ਜਿਲ੍ਹਾ ਐਪੀਡੋਮੋਲੋਜਿਸਟ ( ਆਈ.ਡੀ.ਐਸ.ਪੀ) ਡਾ. ਗੁਰਪ੍ਰੀਤ ਕੌਰ ਅਤੇ ਡਾ ਦੀਪਤੀ  ਨੇਂ ਦੱਸਿਆਂ ਕਿ ਇਸ ਪ੍ਰੋਗਰਾਮ ਤਹਿਤ ਸੰਚਾਰਤ ਬਿਮਾਰੀਆਂ (ਇੱਕ ਪੀੜਤ ਮਰੀਜ ਤੋਂ ਦੂਜੇ ਮਨੁੱਖ ਨੁੰ ਹੋਣ ਵਾਲੀਆਂ ਬੀਮਾਰੀਆਂ) ਜਿਵੇਂ ਮਲੇਰੀਆ, ਡੇਂਗੂ, ਹੈਜਾ, ਚਿਕਨਗੁਨੀਆਂ, ਡਾਇਰੀਆ,ਖਸਰਾ ਆਦਿ ਇੱਕ ਮਨੁੱਖ ਤੋਂ ਦੂਸਰੇ ਮਨੁੱਖ ਨੂੰ ਕਿਸ ਤਰ੍ਹਾਂ ਹੋ ਸਕਦੀਆਂ ਹਨ ਅਤੇ ਇਹਨਾਂ ਤੋਂ ਕਿਸ ਤਰ੍ਹਾਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਦੀ ਆਨਲਾਈਨ ਰਿਪੋਰਟਿੰਗ ਕਿਸ ਤਰ੍ਹਾਂ ਕੀਤੀ ਜਾਵੇ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 

ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਗੁਰਦੀਪ ਸਿੰਘ ਜਸਵਿੰਦਰ ਕੌਰ ਅਤੇ ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਤੋਂ ਇਲਾਵਾ ਜ਼ਿਲੇ ਦੇ ਮਲਟੀ ਪਰਪਜ ਹੈਲਥ ਵਰਕਰ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD