Monday, 13 May 2024

 

 

ਖ਼ਾਸ ਖਬਰਾਂ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

 

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Mar 2024

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ ਨਾਲ ਪਿੰਡ ਵਿੱਚ ਸਾਫ ਸੁਥਰੀ ਅਤੇ ਪੋਸ਼ਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾਵੇਗੀ, ਤਾਂ ਜੋ ਇਹਨਾਂ ਦਾ ਵਧੀਆ ਪਾਲਣ ਪੋਸ਼ਣ ਹੋ ਸਕੇ ਅਤੇ ਇਸ ਆਂਗਣਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਨੂੰ ਪੜ੍ਹਾਇਆ ਵੀ ਜਾਵੇਗਾ ਤਾਂ ਜੋ ਛੋਟੀ ਉਮਰੇ ਉਨ੍ਹਾਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਹੋ ਸਕੇ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਰਮੇਸ਼ ਅਰਨੀਵਾਲਾ, ਜਸਪਿੰਦਰ ਸਿੰਘ ਬਰਾੜ, ਧਰਮਿੰਦਰ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ, ਗੁਰਰਾਜ ਸਿੰਘ ਪੂਨੀਆ, ਅਮਰ ਬਰਾੜ, ਡਾ. ਜਗਸੀਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD