Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪੰਜਾਬ ਸਰਕਾਰ ਨੇ ਮਹਿਜ ਦੋ ਸਾਲਾਂ ਦੇ ਕਾਰਜਕਾਲ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕੋਟ ਬੁੱਢਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸੁਰੂਆਤ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 15 Mar 2024

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕੋਟ ਬੁੱਢਾ ਵਿਖੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਆਪ ਪਾਰਟੀ ਦੇ ਵਰਕਰ, ਆਗੂ, ਵਲੰਟੀਅਰ ਅਤੇ ਪਿੰਡ ਵਾਸੀ ਆਦਿ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਹਿਜ ਦੋ ਸਾਲਾਂ ਦੇ ਕਾਰਜਕਾਲ ਵਿੱਚ ਹਲਕੇ ਅੰਦਰ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਪਹਿਲੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ। 

ਉਨਾਂ ਕਿਹਾ ਕਿ ਪਿੰਡਾਂ ਵਿੱਚ ਪੱਖਪਾਤ ਤੋਂ ਬਿਨਾਂ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ, ਪਾਰਕ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ-ਵੱਖ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ’ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਸੂਬੇ ਭਰ ਵਿੱਚ ਕਰੀਬ  829 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ।

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਜ ਕਰੀਬ ਦੋ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ। ਸੂਬੇ ਦੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। ਕਰੀਬ 41,000 ਹਜ਼ਾਰ ਤੋ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪਰਦਾਨ ਕੀਤੀਆਂ ਗਈਆਂ ਹਨ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ 44 ਸੇਵਾਵਾਂ ਦਾ ਲਾਭ ਪੁਜਦਾ ਕਰਨ ਲਈ ਲੋਕਾਂ ਦੇ ਘਰਾਂ ਦੇ ਨੇੜੇ ਵਿਸ਼ੇਸ ਕੈਂਪ ਲਗਾਏ ਗਏ ਹਨ।   

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD