Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪੰਜਾਬ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਲਈ ਕੀਤੇ ਵੱਡੇ ਕਾਰਜ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ) , 15 Mar 2024

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਸਰਕਾਰ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ। ਇਹ ਪ੍ਰਗਟਾਵਾ ਉਨਾਂ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ। 

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ  ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। 

ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ 829 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਸੂਬਾ ਵਾਸੀਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD