Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲ੍ਹਾ ਚੋਣ ਅਫਸਰ ਵੱਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ, ਐਨਜੀਓ, ਮੈਰਿਜ ਪੈਲੇਸ ਮਾਲਕਾਂ ਅਤੇ ਸ਼ਰਾਬ ਠੇਕੇਦਾਰਾਂ ਨਾਲ ਬੈਠਕ

ਚੌਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂੰ

DC Sri Mukatsar Sahib, Harpreet Singh Sudan, Sri Mukatsar Sahib, Deputy Commissioner Sri Mukatsar Sahib, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Mar 2024

Last updated on: Mar 17, 2024, 00:00 IST

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਜਿਲ੍ਹੇ ਦੇ ਵੱਖ-ਵੱਖ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣਾਂ ਦੌਰਾਨ ਛਪਣ ਵਾਲੇ ਪੋਸਟਰ ਬੈਨਰਾਂ ਸਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂੰ ਕਰਵਾਇਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਪੀ ਐਕਟ ਦੀ ਧਾਰਾ 127 ਏ ਦੇ ਤਹਿਤ ਹਰੇਕ ਪ੍ਰਿੰਟਿੰਗ ਪ੍ਰੈਸ ਲਈ ਲਾਜ਼ਮੀ ਹੋਵੇਗਾ ਕਿ ਉਹ ਚੋਣਾਂ ਸਬੰਧੀ ਛਪਣ ਵਾਲੀ ਸਮੱਗਰੀ ਤੇ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਮ ਲਾਜ਼ਮੀ ਤੌਰ ਤੇ ਛਾਪੇ ਅਤੇ ਇਸ ਸਬੰਧੀ ਸੂਚਨਾ ਜ਼ਿਲ੍ਹਾ ਚੋਣ ਦਫਤਰ ਨੂੰ ਲਾਜ਼ਮੀ ਤੌਰ ਤੇ ਦੇਵੇ । ਉਹਨਾਂ ਨੇ ਕਿਹਾ ਕਿ ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਬਿਨਾਂ ਜਿਲਾ ਚੋਣ ਅਫਸਰ ਵੱਲੋਂ ਮੈਰਿਜ ਪੈਲਸ ਮਾਲਕਾਂ ਨਾਲ ਵੀ ਬੈਠਕ ਕੀਤੀ ਗਈ ਅਤੇ ਉਨਾਂ ਨੂੰ ਹਦਾਇਤ ਕੀਤੀ ਕਿ ਉਹਨਾਂ ਦੇ ਮੈਰਿਜ ਪੈਲਸਾਂ ਵਿੱਚ ਚੋਣ ਜਾਬਤੇ ਦੀ ਉਲੰਘਣਾ ਦੀ ਕੋਈ ਕਾਰਵਾਈ ਨਾ ਹੋਵੇ। ਇਸੇ ਤਰ੍ਹਾਂ ਉਹਨਾਂ ਨੇ ਗੈਰ ਸਮਾਜਿਕ ਸੰਗਠਨਾਂ ਨਾਲ ਵੀ ਬੈਠਕ ਕਰਕੇ ਉਹਨਾਂ ਤੋਂ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਮੰਗਿਆ ਅਤੇ ਨਾਲ ਹੀ ਕਿਹਾ ਕਿ ਉਹਨਾਂ ਦੇ ਸਮਾਗਮਾਂ ਵਿੱਚ ਕੋਈ ਸਿਆਸੀ ਗਤੀਵਿਧੀ ਨਾ ਹੋਵੇ । 

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਨਾਲ ਸ਼ਰਾਬ ਕਾਰੋਬਾਰੀਆਂ ਨਾਲ ਵੀ ਬੈਠਕ ਕੀਤੀ ਗਈ ਅਤੇ ਉਨਾਂ ਨੂੰ ਸਖਤ ਹਦਾਇਤ ਕੀਤੀ ਕਿ ਸ਼ਰਾਬ ਜਾਂ ਨਸ਼ਿਆਂ ਦੀ ਚੋਣਾਂ ਵਿੱਚ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਪੁਲਿਸ ਵਿਭਾਗ ਇਸ ਸਬੰਧੀ ਪੂਰੀ ਚੌਕਸੀ ਰੱਖ ਰਹੀ ਹੈ । ਇਸ ਬੈਠਕ ਵਿੱਚ ਐਸਐਸਪੀ ਸ੍ਰੀ ਭਾਗੀਰਥ ਮੀਨਾ, ਐਸਪੀ ਸ੍ਰੀ ਕਮਲਜੀਤ ਸਿੰਘ, ਐਸਡੀਐਮ ਬਲਜੀਤ ਕੌਰ, ਤਹਿਸੀਲਦਾਰ ਚੋਣਾਂ ਹਰਬੰਸ ਸਿੰਘ ਵੀ ਹਾਜ਼ਰ ਸਨ।

 

Tags: DC Sri Mukatsar Sahib , Harpreet Singh Sudan , Sri Mukatsar Sahib , Deputy Commissioner Sri Mukatsar Sahib , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD