Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Komal Mittal, DC Hoshiarpur, Deputy Commissioner Hoshiarpur, Hoshiarpur, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 17 Mar 2024

Last updated on: Mar 17, 2024, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੁਲਾਈ ਮੀਟਿੰਗ ਦੌਰਾਨ ਕੀਤਾ।

 ਚੋਣ ਜ਼ਾਬਤੇ ਦੀਆਂ ਹਦਾਇਤਾਂ ਪ੍ਰਤੀ ਸਬੰਧਤ ਧਿਰਾਂ ਨੂੰ ਜਾਣੂ ਕਰਾਉਣ ਲਈ ਬੁਲਾਈ ਇਸ ਮੀਟਿੰਗ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਦਿਵਿਆ ਪੀ, ਐਸ.ਪੀ ਮਨੋਜ ਠਾਕੁਰ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਦੀਪਕ ਕੁਮਾਰ, ਹਰਪ੍ਰੀਤ ਕੌਰ, ਮੇਘਾ ਮਹਿਤਾ ਤੇ ਲਖਵੀਰ ਸਿੰਘ ਵੀ ਹਾਜ਼ਰ ਸਨ।

ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪ੍ਰਚਾਰ ਦੌਰਾਨ ਹਰ ਹੀਲੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਸਮਾਜ, ਜਾਤੀ ਅਤੇ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਪਿੰਡਾਂ ਵਿਚ ਸਮਾਜਿਕ ਇਕੱਠਾਂ ਦੇ ਨਾਮ ਉੱਤੇ ਚੋਣ ਪ੍ਰਚਾਰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਕੋਈ ਵੀ ਗਤੀਵਿਧੀ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ ਅਤੇ ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਕੰਮ ਨਾ ਕੀਤਾ ਜਾਵੇ। ਇਸ ਮੌਕੇ ਆਲ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਤਾਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਭੂਸ਼ਣ ਕੁਮਾਰ ਸ਼ਰਮਾ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD