Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਜ਼ਿਲਾ ਚੋਣ ਅਫਸਰ ਵੱਲੋਂ ਐਮਸੀਐਮਸੀ ਸੈਲ ਦਾ ਦੌਰਾ

ਮੁੱਲ ਦੀਆਂ ਖਬਰਾਂ ਅਤੇ ਸਿਆਸੀ ਇਸ਼ਤਿਹਾਰਬਾਜ਼ੀ ਤੇ ਚੋਣ ਕਮਿਸ਼ਨ ਦੀ ਰਹੇਗੀ ਤਿੱਖੀ ਨਜ਼ਰ

Rakesh Kumar Popli, Additional Deputy Commissioner, Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 18 Mar 2024

Last updated on: Mar 18, 2024, 00:00 IST

ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਵਿਖੇ ਸਥਾਪਤ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਸੈੱਲ ਦਾ ਦੌਰਾ ਕੀਤਾ।ਉਹ ਇਸ ਸਬੰਧੀ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੇ ਚੇਅਰਮੈਨ ਹਨ।  ਇਸ ਮੌਕੇ ਉਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਮੁੱਲ ਦੀਆਂ ਖਬਰਾਂ ਅਤੇ ਸਿਆਸੀ ਤਿਹਾਰਬਾਜੀ ਤੇ ਤਿੱਖੀ ਨਜ਼ਰ ਰਹੇਗੀ ਅਤੇ ਇਸ ਪ੍ਰਕਾਰ ਦੇ ਕੀਤੇ ਗਏ ਖਰਚੇ ਉਮੀਦਵਾਰਾਂ ਦੇ ਚੋਣ ਖਰਚੇ ਵਿੱਚ ਸ਼ਾਮਿਲ ਕੀਤੇ ਜਾਣਗੇ। 

ਉਹਨਾਂ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਤਿੰਨਾਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਝੂਠੀਆਂ ਖਬਰਾਂ ਦੇ ਪ੍ਰਤੀ ਵੀ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਝੂਠੀਆਂ ਖਬਰਾਂ ਨੂੰ ਫੈਲਣ ਤੋਂ ਰੋਕਣ ਲਈ ਉਹਨਾਂ ਨੇ ਮੀਡੀਆ ਤੋਂ ਸਹਿਯੋਗ ਮੰਗਿਆ।

ਉਨ੍ਹਾਂ ਨੇ ਆਖਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ ਪੇਪਰ ਅਤੇ ਸੋਸਲ ਮੀਡੀਆ ਵੀ ਸ਼ਾਮਿਲ ਹੈ ਤੇ ਕੋਈ ਵੀ ਸ਼ਿਆਸੀ ਇਸਤਿਹਾਰਬਾਜੀ ਕਰਨ ਲਈ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਲਾਜਮੀ ਹੈ ਕਿ ਉਹ ਆਪਣੇ ਇਸਤਿਹਾਰ ਦੀ ਪ੍ਰੀ ਸਰਟੀਫਿਕੇਸਨ ਐਮਸੀਐਮਸੀ ਤੋਂ ਕਰਵਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪਿੰਦਰ ਸਿੰਘ ਬਰਾੜ ਵੀ ਉਨਾਂ ਦੇ ਨਾਲ ਹਾਜ਼ਰ ਸਨ।

 

Tags: Rakesh Kumar Popli , Additional Deputy Commissioner , Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD