Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕੋਈ ਵੀ ਸਿਆਸੀ ਰੈਲੀ ਕਿਸੇ ਵੀ ਧਾਰਮਿਕ ਥਾਂ ਉੱਤੇ ਨਹੀਂ ਕੀਤੀ ਜਾ ਸਕਦੀ, ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

PoonamDeep Kaur, DC Barnala, Deputy Commissioner Barnala,  Barnala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਬਰਨਾਲਾ , 18 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਸਿਆਸੀ ਨੁਮਾਇੰਦਿਆਂ ਨਾਲ ਲੋਕ ਸਭ ਚੋਣਾਂ ਸਬੰਧੀ ਲੱਗੇ ਚੋਣ ਜ਼ਾਬਤੇ ਬਾਰੇ ਬਾਰੀਕੀਆਂ ਸਾਂਝੀ ਕੀਤੀਆਂ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੇ ਵੇਰਵੇ ਸਾਂਝੇ ਕੀਤੇ ਅਤੇ ਇਸ ਦੀਆਂ ਕਾਪੀਆਂ ਸਿਆਸੀ ਨੁਮਾਇੰਦਿਆਂ ਨੂੰ ਵੰਡੀਆਂ ਗਈਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਰੈਲੀ ਕਿਸੇ ਵੀ ਧਾਰਮਿਕ ਥਾਂ ਉੱਤੇ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਰੈਲੀ, ਗੱਡੀਆਂ ਆਦਿ ਕਰਨ ਤੋਂ ਪਹਿਲਾਂ ਉਸ ਨਾਲ ਸਬੰਧਿਤ ਇਜਾਜ਼ਤ ਲਈ ਲਈ ਜਾਵੇ। ਜੇ ਕਰ ਕਿਸੇ ਇੱਕ ਥਾਂ ਉੱਤੇ ਦੋ ਪਾਰਟੀਆਂ ਰੈਲੀ ਕਰਨਾ ਚਾਉਂਦੀਆਂ ਹਨ ਤਾਂ ਪਹਿਲੇ ਬੇਨਤੀ ਪੱਤਰ ਦੇਣ ਵਾਲੇ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਇੱਕ ਦੂਸਰੇ ਖਿਲਾਫ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਅਤੇ ਚੋਣ ਪ੍ਰਚਾਰ ਸਮੇਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਭਾਸ਼ਾ ਦਾ ਪ੍ਰਯੋਗ ਨਾ ਕੀਤਾ ਜਾਵੇ।

ਉਨ੍ਹਾਂ ਸਪਸ਼ਟ ਕੀਤਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵੱਲੋਂ ਕੀਤੇ ਗਏ ਖਰਚਿਆਂ ਦੇ ਵੇਰਵੇ ਸਮੇਂ ਸਰ ਸਬੰਧਿਤ ਟੀਮਾਂ ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਕੇਵਲ 50000 ਰੁਪਏ ਕੈਸ਼ ਲੈ ਕੇ ਚੱਲਣ ਦੀ ਇਜਾਜ਼ਤ ਹੈ ਅਤੇ ਇਸ ਤੋਂ ਵੱਧ ਕੈਸ਼ ਲੈ ਕੇ ਚੱਲਣ ਲਈ ਕੈਸ਼ ਨਾਲ ਜ਼ਰੂਰੀ ਦਸਤਵੇਜ਼ ਵੀ ਹੋਣੇ ਲਾਜ਼ਮੀ ਹਨ। ਉਨ੍ਹਾਂ ਸਾਰੇ ਸਿਆਸੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨਿਰਪੱਖ ਅਤੇ ਸ਼ਾਂਤੀ ਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ 'ਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੋਹਲ, ਸਿਆਸੀ ਨੁਮਾਇੰਦੇ ਜਤਿੰਦਰ ਜਿੰਮੀ, ਮੋਨੂੰ ਗੋਇਲ, ਮੱਖਣ ਸਿੰਘ, ਓਂਕਾਰ ਸੂਰਤ ਸਿੰਘ, ਸਰਬਜੀਤ ਸਿੰਘ, ਜਗਰਾਜ ਸਿੰਘ, ਗੁਰਮੀਤ ਸਿੰਘ, ਹਰਿੰਦਰ ਸਿੰਘ, ਗੁਰਦੀਪ ਸਿੰਘ ਬਾਠ ਅਤੇ ਹੋਰ ਲੋਕ ਹਾਜ਼ਰ ਸਨ ।

 

Tags: PoonamDeep Kaur , DC Barnala , Deputy Commissioner Barnala , Barnala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD