Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਚੰਦਰ ਸ਼ੇਖਰ ਕੱਕੜ ਤਰੱਕੀ ਉਪਰੰਤ ਬਣੇ ਸਿਵਲ ਸਰਜਨ ਫਾਜ਼ਿਲਕਾ

Health, Dr. Chandar Shekar Kakkad, Civil Surgeon Fazilka, Fazilka

Web Admin

Web Admin

5 Dariya News

ਫਰੀਦਕੋਟ , 18 Mar 2024

Last updated on: Mar 18, 2024, 00:00 IST

ਪਿਛਲੇ ਦਿਨੀਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਤਰੱਕੀ ਦੇ ਕੇ ਵੱਖ ਵੱਖ ਜਿਲਿਆਂ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਲਗਾਇਆ ਗਿਆ ਹੈ। ਸਿਵਲ ਹਸਪਤਾਲ ਫਰੀਦਕੋਟ ਵਿਖੇ ਅ੍ਰਪੈਲ 2018 ਤੋਂ ਬਤੌਰ ਸੀਨੀਅਰ ਮੈਡੀਕਲ ਅਫਸਰ ਦੀਆਂ ਸੇਵਾਵਾਂ ਨਿਭਾ ਰਹੇ ਡਾ. ਚੰਦਰ ਸ਼ੇਖਰ ਕੱਕੜ ਨੂੰ ਸਿਵਲ ਸਰਜਨ ਫਾਜ਼ਿਲਕਾ ਲਗਾ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਡਾ. ਚੰਦਰ ਸੇਖਰ ਕੱਕੜ ਵੱਲੋਂ ਬਤੌਰ ਮੈਡੀਕਲ ਅਫਸਰ ਵੀ ਆਪਣੀ ਨੌਕਰੀ ਦੀ ਸੁਰੂਆਤ ਸੰਨ 2000 ਵਿੱਚ ਸਿਵਲ ਹਸਪਤਾਲ ਫਰੀਦਕੋਟ ਤੋਂ ਹੀ ਸ਼ੁਰੂ ਕੀਤੀ।

ਉਨਾਂ ਵੱਲੋਂ ਆਪਣੀ ਡਿਊਟੀ ਬੜੀ ਹੀ ਇਮਾਨਦਾਰੀ ਨਾਲ ਨਿਭਾਉਦੇ ਹੋਏ ਅਤੇ ਅਣਥੱਕ ਯਤਨਾਂ ਸਦਕਾ ਸਿਵਲ ਹਸਪਤਾਲ ਫਰੀਟਕੋਟ ਵਿਖੇ ਇਲਾਜ ਦੀਆਂ ਮਿਲਣ ਵਾਲੀਆਂ ਸੇਵਾਂਵਾ ਵਿੱਚ ਵਾਧਾ ਕੀਤਾ ਜਿਨਾਂ ਵਿੱਚ ਸਿਵਲ ਹਸਪਤਾਲ ਫਰੀਦਕੋਟ ਵਿਖੇ ਡੀਐਨਬੀ ਦੀ ਸ਼ੁਰੂਆਤ, ਗੁਰਦਿਆਂ ਦੇ ਰੋਗਾਂ ਪੀੜਤ ਮਰੀਜਾਂ ਲਈ ਡਾਇਲਸੈਸ, ਐਮਰਜੰਸੀ ਵਿੱਚ ਖੂਨ ਦੀ ਲੋੜ ਪੂਰੀ ਕਰਨ ਲਈ ਬਲੱਡ ਸੈਟਰ, ਗੋਡੇ ਅਤੇ ਚੂਲਾ ਬਦਲਣ ਦੀਆਂ ਸੇਵਾਵਾਂ, ਫਿਜੀਓਥਰੈਪੀ ਯੂਨਿਟ ਲਈ ਸਾਜੋਸਮਾਨ, ਦੂਰਬੀਨ ਰਾਂਹੀ ਸਰਜਰੀ, ਅਯੂਸ਼ਮਾਨ ਫਾਰਮੈਸੀ ਆਦਿ ਤਾਂ ਜੋ ਆਮ ਜਨਤਾ ਨੂੰ ਬਿਨਾਂ ਕਿਸੇ ਮੁਸ਼ਕਲ ਤੋ ਵਧੀਆ ਤੇ ਮੁਫਤ ਇਲਾਜ ਮਿਲ ਸਕੇ। ਇਸ ਮੌਕੇ ਉਹਨਾਂ ਨੂੰ ਸਮੂਹ ਸਟਾਫ ਵੱਲੋਂ ਵਧਾਈ ਦਿੱਤੀ ਗਈ।

 

Tags: Health , Dr. Chandar Shekar Kakkad , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD