Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਈ ਐਨ ਟੀ ਡਾਕਟਰਾਂ ਦੀ ਕਾਨਫਰੰਸ ਵਿਚ ਪਸ਼ੋਨਤਰੀ ਮੁਕਾਬਲਾ ਚੰਡੀਗੜ੍ਹ ਨੇ ਜਿੱਤਿਆ

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੂਸਰੇ ਤੇ ਏਮਜ਼ ਬਠਿੰਡਾ ਤੀਸਰੇ ਸਥਾਨ ਉਤੇ ਰਹੇ

Amritsar Medical College, Amritsar

Web Admin

Web Admin

5 Dariya News

ਅੰਮ੍ਰਿਤਸਰ , 18 Mar 2024

ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਹੋਈ ਈ ਐਨ ਟੀ (ਨੱਕ, ਕੰਨ ਤੇ ਗਲੇ) ਦੇ ਡਾਕਟਰਾਂ ਦੀ ਰਾਸ਼ਟਰੀ ਕਾਨਫਰੰਸ ਵਿਚ ਹੋਏ ਪ੍ਰਸ਼ੋਨਤਰੀ ਮੁਕਾਬਲਿਆਂ ਵਿਚ ਚੰਡੀਗੜ੍ਹ ਦੇ 32 ਸੈਕਟਰ ਮੈਡੀਕਲ ਕਾਲਜ ਦੁਆਰਾ ਪਹਿਲਾ , ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਨੇ ਦੂਜਾ ਅਤੇ ਏਮਜ਼ ਬਠਿੰਡਾ ਦੁਆਰਾ ਤੀਜਾ ਇਨਾਮ ਜਿੱਤਿਆ ਗਿਆ। ਇਸ ਕਾਨਫਰੰਸ ਵਿੱਚ ਦੇਸ਼ ਭਰ ਤੋਂ 65 ਦੇ ਕਰੀਬ ਡਾਕਟਰਾਂ ( ਜੂਨੀਅਰ ਅਤੇ  ਸੀਨੀਅਰ) ਦੁਆਰਾਂ ਪਰਚੇ ਪੜ੍ਹੇ ਗਏ। 

ਇਸ ਤਹਿਤ ਡਾਕਟਰਾਂ ਦੁਆਰਾਂ ਆਪਣੇ ਗੁੰਝਲਦਾਰ ਕੇਸਾਂ ਅਤੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕਾਨਫਰੰਸ ਦਾ ਉਦਘਾਟਨ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਦੁਆਰਾ ਕੀਤਾ ਗਿਆ। ਇਸ ਮੌਕੇ ਕੰਨਾਂ ਦੇ ਬੋਲੇਪਣ ਦੇ ਨਵੀਨਤਮ ਇਲਾਜ ਕਾਕਲੀਅਰ ਇੰਪਲਾਂਟ ਉੱਪਰ ਪੈਨਲ ਵਿਚਾਰਾਂ ਵੀ ਹੋਈਆਂ, ਜੋ ਕਿ ਭਵਿੱਖ ਦੀਆਂ ਖੋਜਾਂ ਲਈ ਕਾਰਗਰ ਸਾਬਤ ਹੋਣਗੇ। ਇਸ ਮੌਕੇ ਇਹ ਵੀ ਸਹਿਮਤੀ ਬਣੀ ਕਿ ਡਾ ਮਨਜੀਤ ਸਿੰਘ ਜੋ ਕਿ ਈ.ਐਨ.ਟੀ. ਵਿਭਾਗ ਦੇ ਮੁੱਖੀ ਹਨ, ਉਹ ਲਗਾਤਾਰ ਈ ਐਨ ਡੀ ਡਾਕਟਰਾਂ ਦੀ ਐਸੋਸੀਸ਼ਏਸ਼ਨ  ‘ਪੋਈਕਾਨ’ ਦੇ ਪ੍ਰਧਾਨ ਚੁਣੇ ਗਏ। 

ਇਸ ਮੌਕੇ ਬੱਚਿਆਂ ਦੇ ਪੇਪਰ/ਪੋਸਟਰ ਮੁਕਾਬਲੇ ਵੀ ਕਰਵਾਏ ਗਏ ਅਤੇ ਇੰਨਾਂ ਦੇ ਜੇਤੂਆਂ ਵਿਚੋਂ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ। ਇਸ ਉਪਰੰਤ ਹੋੇਈ ਮੀਟਿੰਗ ਦੌਰਾਨ ਅਗਲੀ ਕਾਨਫਰੰਸ ਮੌਹਾਲੀ ਵਿਖੇ ਕਰਵਾਉਣ ਉੱਪਰ ਸਹਿਮਤੀ ਬਣੀ।

 

Tags: Amritsar Medical College , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD