Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਲੋਕ ਸਭਾ ਚੋਣਾਂ-2024’-ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

Vineet Kumar, DC Faridkot, Deputy Commissioner Faridkot, Faridkot, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਰੀਦਕੋਟ , 19 Mar 2024

ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਸ ਦੌਰਾਨ ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਤੋਂ ਉਨ੍ਹਾਂ ਵਲੋਂ ਕੀਤੀ ਗਈ ਤਿਆਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੇ ਵੱਖ-ਵੱਖ ਨੋਡਲ ਅਫ਼ਸਰ ਲਗਾਏ ਗਏ ਹਨ।  

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੇ ਵੱਖ-ਵੱਖ ਨੋਡਲ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਮੈਨਪਾਵਰ ਮੈਨੇਜਮੈਂਟ, ਈ.ਵੀ.ਐਮ/ਵੀ.ਵੀ.ਪੈਟ ਮੈਨੇਜਮੈਂਟ, ਟਰਾਂਸਪੋਰਟ ਮੈਨੇਜਮੈਂਟ, ਟ੍ਰੇਨਿੰਗ ਮੈਨੇਜਮੈਂਟ, ਮੈਟੀਰੀਅਲ ਮੈਨੇਜਮੈਂਟ, ਐਮ.ਸੀ.ਸੀ., ਖਰਚਾ ਨਿਗਰਾਨ, ਅਮਨ ਤੇ ਕਾਨੂੰਨ ਅਤੇ ਜ਼ਿਲ੍ਹਾ ਸੁਰੱਖਿਆ ਪਲਾਨ, ਬੈਲਟ ਪੇਪਰਾਂ ਦੀ ਛਪਾਈ, ਮੀਡੀਆ/ਕਮਿਊਨੀਕੇਸ਼ਨ, ਕੰਪਿਊਟਰਾਈਜ਼ੇਸ਼ਨ, ਸਵੀਪ, ਹੈਲਪਲਾਈਨ ਅਤੇ ਸ਼ਿਕਾਇਤ ਨਿਵਾਰਨ ਤੇ ਕੰਟਰੋਲ ਰੂਮ, ਐਸ.ਐਮ.ਐਸ. ਮੋਨੀਟਰਿੰਗ, ਵੈਬ ਕਾਸਟਿੰਗ, ਆਈ.ਸੀ.ਟੀ ਐਪਲੀਕੇਸ਼ਨਜ਼, ਵੋਟਰ ਹੈਲਪਲਾਈਨ, ਐਕਸਾਈਜ਼, ਰੋਜ਼ਾਨਾ ਰਿਪੋਰਟਿੰਗ, ਚੋਣ ਡਿਊਟੀ ’ਤੇ ਲੱਗੇ ਸਟਾਫ਼ ਲਈ ਬੈਲਟ ਪੇਪਰ ਜਾਰੀ ਕਰਨ, ਸਿੰਗਲ ਵਿੰਡੋ, ਪ੍ਰਵਾਨਗੀ ਸੈੱਲ, ਮਾਈਕ੍ਰੋ ਆਬਜ਼ਰਵਰ, ਡਿਸਪੈਚ ਸੈਂਟਰ/ਸਟਰਾਂਗ ਰੂਮ/ਕਾਊਂਟਿੰਗ ਸੈਂਟਰ, ਪੋਲਿੰਗ ਵੈਲਫੇਅਰ, ਪੀ.ਡਬਲਯੂ.ਡੀ. ਵੈਲਫੇਅਰ, ਈ.ਟੀ.ਪੀ.ਬੀ.ਐਸ, ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ, ਵੀਡੀਓ ਕਾਨਫਰੰਸ, ਟੈਲੀਕਾਮ/ਇੰਟਰਨੈਟ, ਇਲੈਕਟੋਰਲ ਰੋਲ, ਸੀ-ਵਿਜ਼ਲ, ਇਨਕਮ ਟੈਕਸ, ਡਰੱਗ ਕੰਟਰੋਲ ਅਤੇ ਆਬਜ਼ਰਵਰਾਂ ਸਬੰਧੀ ਨੋਡਲ ਅਫ਼ਸਰ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਪਾਰਦਰਸ਼ੀ, ਸ਼ਾਂਤਮਈ ਅਤੇ ਬਿਨਾਂ ਕਿਸੇ ਡਰ-ਭੈਅ ਤੋਂ ਕਰਵਾਉਣੀਆਂ ਯਕੀਨੀ ਬਣਾਉਣ ਲਈ ਸਾਰੀਆਂ ਟੀਮਾਂ ਸਾਂਝੇ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਢਿੱਲ ਨਾ ਵਰਤੀ ਜਾਵੇ।

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD