Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ

ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 19 Mar 2024

ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਮਣਕੂ ਵੱਲੋਂ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਦੇ ਸੀ.ਐਸ.ਆਰ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹੋਰ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। 

ਸੁਖਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਮਣਕੂ ਐਗਰੋਟੈਕ ਸਮਾਣਾ ਨੇ ਕੋਵਿਡ ਸਮੇਂ 20 ਲੱਖ ਰੁਪਏ ਰੈਡ ਕਰਾਸ ਸੁਸਾਇਟੀ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਸੌਂਪੇ ਸਨ, ਇਸ ਤੋਂ ਬਾਅਦ ਸਿਵਲ ਹਸਪਤਾਲ ਸਮਾਣਾ ਲਈ ਡਾਇਲਾਸਿਸ ਯੂਨਿਟ, ਜੈਨਰੇਟਰ ਸੈਟ ਤੇ ਲਾਂਡਰੀ ਲਈ 54 ਲੱਖ ਰੁਪਏ ਦੇਣ ਸਮੇਤ ਹੋਰ ਵੀ ਕਈ ਕੰਮਾਂ ਲਈ ਆਪਣਾ ਯੋਗਦਾਨ ਪਾਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੀ.ਏ. ਰਾਜੇਸ਼ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD