Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 19 Mar 2024

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau nabs Patwari for taking Rs 4,000 bribe

Bathinda

The Punjab Vigilance Bureau (VB) during its anti-corruption campaign, on Tuesday nabbed a revenue Patwari Baljit Singh, posted at Phool, Bathinda district red handed for demanding and accepting a bribe of Rs 4,000. Disclosing this here today, a spokesperson of the VB said this case has been registered against the above said revenue official on the complaint of Iqbal Singh, a resident village Pitho in Bathinda district.

Giving details he added that the complainant has approached the VB and alleged that the above said Patwari has demanded Rs 10,000 as a bribe in lieu of registration of 'virasat intqal' (Mutation) of his ancestral land but the deal has been struck at Rs 6,000. The complainant further alleged that the said Patwari has already taken Rs 2,000 and demanding the remaining balance of bribe of Rs 4,000.

The spokesperson further added that after preliminary investigation of this complaint a VB team has laid a trap in which the accused Patwari has been arrested red handed while accepting a bribe of Rs 4,000 from the complainant in the presence of two official witnesses.

In this regard a case under prevention of corruption act has been registered against the above mentioned revenue official at VB police station Bathinda range. He would be produced in the competent court tomorrow. Further investigation in this case was under progress, he informed.

4000 रुपए रिश्वत लेता राजस्व पटवारी विजीलैंस ब्यूरो द्वारा गिरफ़्तार

बठिंडा

पंजाब विजीलैंस ब्यूरो ने भ्रष्टाचार विरोधी मुहिम के अंतर्गत मंगलवार को फूल, ज़िला बठिंडा में तैनात एक राजस्व पटवारी बलजीत सिंह को 4000 रुपए रिश्वत की माँग करने और लेने के दोष अधीन रंगे हाथों काबू किया है। इस सम्बन्धी जानकारी देते हुये विजीलैंस ब्यूरो के प्रवक्ता ने बताया कि उक्त राजस्व पटवारी के विरुद्ध यह केस बठिंडा ज़िले के गाँव पिट्ठो के निवासी इकबाल सिंह की शिकायत पर दर्ज किया गया है। 

और विवरण सांझा करते हुये प्रवक्ता ने बताया कि शिकायतकर्ता ने विजीलैंस ब्यूरो के पास पहुँच करके दोष लगाया है कि उक्त पटवारी ने अपनी पैतृक ज़मीन की ’विरासत इंतकाल’ दर्ज करवाने के बदले 10,000 रुपए रिश्वत की माँग की, परन्तु सौदा 6000 रुपए में तय हुआ। शिकायतकर्ता ने आगे दोष लगाया कि उक्त पटवारी पहले ही 2000 रुपए ले चुका है और रिश्वत के बकाया 4000 रुपए की माँग कर रहा है। 

प्रवक्ता ने आगे बताया कि इस शिकायत की प्राथमिक जांच के बाद विजीलैंस ब्यूरो की टीम ने दोषी पटवारी को दो सरकारी गवाहों की हाज़िरी में शिकायतकर्ता से 4000 रुपए रिश्वत लेते हुये रंगे हाथों काबू कर लिया। इस सम्बन्धी उक्त राजस्व अधिकारी के विरुद्ध विजीलैंस ब्यूरो के थाना बठिंडा रेंज में भ्रष्टाचार रोकथाम कानून के अंतर्गत केस दर्ज किया गया है। उसे कल अदालत में पेश किया जायेगा और इस केस की आगे जांच जारी है। 

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD