Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ- ਗਗਨਦੀਪ ਸਿੰਘ

ਐਸ.ਡੀ.ਐਮ. ਵੱਲੋਂ ਬੱਸਾਂ ’ਤੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਸਟੀਕਰ ਲਗਾ ਕੇ ਕੀਤੀ ਨਿਵੇਕਲੀ ਸ਼ੁਰੂਆਤ

Punjab Admin, Gagandeep Singh, SDM Budhlada, Mansa, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮਾਨਸਾ , 21 Mar 2024

Last updated on: Mar 21, 2024, 00:00 IST

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਦਾ ਸਟੀਕਰ ਜਾਰੀ ਕਰਨ ਮੌਕੇ ਕੀਤਾ।

ਉਨ੍ਹਾਂ ਪੰਜਾਬ ਰੋਡਵੇਜ਼ ਅਤੇ ਪ੍ਰਾਈਵੇਟ ਬੱਸਾਂ ’ਤੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਸਟੀਕਰ ਲਗਾ ਕੇ ਨਿਵੇਕਲੀ ਸ਼ੁਰੂਆਤ ਕੀਤੀ ਤਾਂ ਜੋ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਜਾਗਰੂਕ ਹੋ ਸਕੇ। ਉਨ੍ਹਾਂ ਕਿਹਾ ਕਿ ਬੱਸਾਂ ਨੇ ਵੱਖ ਵੱਖ ਸ਼ਹਿਰਾਂ, ਪਿੰਡਾਂ, ਕਸਬਿਆਂ ’ਚ ਜਾਣਾ ਹੁੰਦਾ ਹੈ ਜਿਸ ਨਾਲ ਵੋਟ ਦੀ ਅਹਿਮੀਅਤ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਦਾ ਇਹ ਉਪਰਾਲਾ ਵਧੇਰੇ ਲਾਹੇਵੰਦ ਸਾਬਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਵਿੱਚ ਰਹਿੰਦੇ ਹਾਂ। ਇਸ ਨੂੰ ਮਜਬੂਤ ਬਣਾਉਣ ਲਈ ਵੋਟਰਾਂ ਦਾ ਲੋਕ ਸਭਾ ਚੋਣਾਂ ਦੇ ਚੋਣ ਮੇਲੇ ਵਿੱਚ ਸਹਿਭਾਗੀ ਹੋਣਾ ਬਹੁਤ ਜਰੂਰੀ ਹੈ। ਦੇਸ਼ ਨੂੰ ਵਿਕਸਿਤ ਰਾਹਾਂ ’ਤੇ ਤੋਰਨ ਲਈ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਜਾਗਰੂਕ ਹੋ ਕੇ ਕਰਨੀ ਚਾਹੀਦੀ ਹੈ। ਇਸ ਮੌਕੇ ਸਵੀਪ ਨੋਡਲ ਅਫਸਰ ਪ੍ਰਦੀਪ ਸਿੰਘ, ਊਧਮ ਸਿੰਘ, ਐਮ ਸ੍ਰੀ ਪ੍ਰਵੀਨ ਕੁਮਾਰ ਅਤੇ ਪੀ.ਆਰ.ਟੀ.ਸੀ. ਦਾ ਸਟਾਫ ਸ਼ਾਮਿਲ ਰਿਹਾ

 

Tags: Punjab Admin , Gagandeep Singh , SDM Budhlada , Mansa , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD