Sunday, 12 May 2024

 

 

ਖ਼ਾਸ ਖਬਰਾਂ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੋਣਾਂ ਦੌਰਾਨ ਅਮਨ ਭਾਈਚਾਰਾ ਬਣਾ ਕੇ ਰੱਖਣ ਅਤੇ ਆਰਦਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ

Punjab Admin, Nitesh Kumar Jain, SDM Sardulgarh, Mansa, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮਾਨਸਾ , 21 Mar 2024

ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਵਿਖੇ 206 ਪੋਲਿੰਗ ਸਟੇਸ਼ਨਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਚੋਣਾਂ ਦੌਰਾਨ ਅਮਨ ਭਾਈਚਾਰਾ ਬਣਾ ਕੇ ਰੱਖਿਆ ਜਾਵੇ ਅਤੇ ਚੋਣਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨ੍ਹਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ’ਤੇ ਰੋਕ ਲਗਾਈ ਗਈ ਹੈ।ਉਨ੍ਹਾਂ ਪੋਲਿੰਗ ਬੂਥਾਂ ’ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ।

 

Tags: Punjab Admin , Nitesh Kumar Jain , SDM Sardulgarh , Mansa , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD