Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਸਿਹਤ ਵਿਭਾਗ ਵਲੋਂ ਵਿਸ਼ਵ ਡਾਂਓਨ ਸਿੰਡਰਮ ਜਾਗਰੂਕਤਾ ਦਿਵਸ ਮਨਾਇਆ ਗਿਆ

“ਡਾਓਨ ਸਿੰਡਰਮ ਵਾਲੇ ਬੱਚਿਆਂ ਨੂੰ ਬਿਨਾਂ ਭੇਦ-ਭਾਵ ਦੇ ਸਮਾਜ ਵਿਚ ਅਪਣਾਓ”: ਸਿਵਲ ਸਰਜਨ ਡਾ ਕਮਲਪਾਲ ਸਿੱਧੂ

Health, Dr. Kamalpal Sidhu, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 21 Mar 2024

ਸਿਹਤ ਵਿਭਾਗ ਤਰਨਤਾਰਨ ਵਲੋਂ ਸਿਵਲ ਸਰਜਨ ਡਾ ਕਮਲਪਾਲ ਸਿੱਧੂ ਦੀ ਅਗਵਾਈ ਹੇਠ ਵਿਸ਼ਵ ਡਾਓਨ ਸਿੰਡਰਮ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਅਵਸਰ ਤੇ ਉਹਨਾਂ ਵਲੋਂ ਡਿਸਟ੍ਰਿਕ ਅਰਲੀ ਇੰਟਰਵੇਂਸ਼ਨ ਸੈਂਟਰ ਵਿਖੇ ਡਾਓਨ ਸਿੰਡਰਮ ਨਾਲ ਪ੍ਰਭਾਵਿਤ ਬੱਚਿਆਂ ਨੂੰ ਐਕਟਿਵਿਟੀ ਕਿਟਾਂ ਅਤੇ ਫਲ ਵੰਡੇ ਗਏ। 

ਇਸ ਅਵਸਰ ਤੇ ਉਹਨਾਂ ਦੱਸਿਆ ਕਿ ਡਾਓਨ ਸਿੰਡਰਮ ਇਕ ਜਮਾਂਦਰੂ ਵਿਕਾਰ ਹੈ ਜੋ ਕਿ  ਕ੍ਰੋਮੋਸੋਮ(21) ਦੇ ਵਿਗਾੜ ਕਾਰਨ ਹੁੰਦਾ ਹੈ। ਜਿਸ ਨਾਲ ਮਾਨਸਿਕ ਅਤੇ ਸ਼ਰੀਰਕ ਕਮਜੋਰੀ ਵਲੇ ਬੱਚੇ ਪੈਦਾ ਹੋ ਜਾਂਦੇ ਹਨ। ਇਸ ਬੀਮਾਰੀ ਨਾਲ ਬੱਚੇ ਦਾ ਮਾਨਸਿਕ ਅਤੇ ਸ਼ਰੀਰਕ ਵਿਕਾਸ ਪ੍ਰਭਾਵਿਤ ਹੁੰਦਾ ਹੈ। 

ਇਸ ਬੀਮਾਰੀ ਤੋਂ ਬਚਣ ਲਈ ਬੱਚੇ ਦੇ ਜਨਮ ਤੋਂ ਪਹਿਲਾਂ ਕੁਝ ਟੈਸਟਾਂ ਰਾਹੀ ਅਤੇ ਜਨਮ ਤੋਂ ਬਾਦ ਜਨੈਟਿਕ ਟੇਸਟ ਰਾਹੀਂ ਇਸ ਸੱਮਸਿਆ ਦੀ ਪਹਿਚਾਣ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸਾਨੂੰ ਅਜਿਹੇ ਸਪੈਸ਼ਲ ਬੱਚਿਆਂ ਦੀ ਚੰਗੀ ਤਰਾਂਹ ਦੇਖਭਾਲ ਕਰਨੀ ਚਾਹੀਦੀ ਹੈ ਅਤੇ ਬਿਨਾਂ ਭੇਦ-ਭਾਵ ਕੀਤੇ ਅਜਿਹੇ ਬੱਚਿਆਂ ਦੀ ਚੰਗੀ ਪਰਵਰਿਸ਼ ਕਰਨੀਂ ਚਾਹੀਦੀ ਹੈ। 

ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਡਾ ਅਮਰਬੀਰ ਸਿੰਘ, ਡਾ ਅਮਨਦੀਪ ਸਿੰਘ ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ , ਕੁਆਰਡੀਨੇਟਰ ਰਜਨੀ ਸ਼ਰਮਾ ਅਤੇ ਸਮੂਹ ਸਟਾਫ ਹਾਜਰ ਸਨ। 

 

Tags: Health , Dr. Kamalpal Sidhu , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD