Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸਭਾ ਚੋਣਾਂ 2024 - ਪ੍ਰਸ਼ਾਸ਼ਨ ਰਾਜਨੀਤਿਕ ਪਾਰਟੀਆਂ ਨੂੰ ਸਮੇਂ ਸਿਰ ਐਨ.ਓ.ਸੀ/ਪ੍ਰਵਾਨਗੀਆਂ ਜਾਰੀ ਕਰਨ ਲਈ ਵਚਨਬੱਧ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ

Punjab Admin, Major Amit Sareen, Additional Deputy Commissioner, Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 21 Mar 2024

Last updated on: Mar 21, 2024, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ 'ਨੋ ਆਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ। ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ, ਫਾਇਰ ਬ੍ਰਿਗੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਕਿਹਾ ਕਿ ਪ੍ਰਸ਼ਾਸਨ ਨਿਰਧਾਰਤ ਸਮਾਂ ਸੀਮਾ ਅੰਦਰ ਸਿਆਸੀ ਪਾਰਟੀਆਂ ਨੂੰ ਪ੍ਰਵਾਨਗੀ ਦੇਵੇਗਾ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਜਨਤਕ ਮੀਟਿੰਗਾਂ, ਰੈਲੀਆਂ, ਜਲੂਸ ਕਰਨ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਇਲਾਵਾ ਚੋਣ ਪ੍ਰਚਾਰ ਲਈ ਵਾਹਨਾਂ ਦੀ ਵਰਤੋਂ, ਘਰ-ਘਰ ਜਾ ਕੇ ਪ੍ਰਚਾਰ ਕਰਨ, ਪੋਸਟਰ, ਹੋਰਡਿੰਗ, ਪੈਂਫਲੈਟ ਵੰਡਣ ਆਦਿ ਲਈ ਮਨਜ਼ੂਰੀ ਲਈ ਅਰਜ਼ੀ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਤੁਰੰਤ ਪ੍ਰਵਾਨਗੀ ਦੇਣ ਲਈ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨਾ ਚਾਹੀਦਾ ਹੈ, ਤਾਂ ਜੋ ਸਿਆਸੀ ਪਾਰਟੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੇਜਰ ਸਰੀਨ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਸਾਰੀਆਂ ਅਰਜ਼ੀਆਂ ਨੂੰ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਨਿਪਟਾਇਆ ਜਾਣਾ ਚਾਹੀਦਾ ਹੈ।

Lok Sabha Polls 2024: Administration committed to issue timely NOCs/permissions to political parties

ADC holds meeting with the officials of various departments to streamline the process

Ludhiana

Additional Deputy Commissioner (G) Major Amit Sareen on Thursday said that the administration was committed for timely issuance of No Objection Certificate (NOC)/permissions to political parties regarding rallies, processions, meetings and etc. during the Lok Sabha elections – 2024.

Presiding over a meeting with the officials of various departments including police, electricity, PWD, transport, Fire Brigade among others for streamlining the process of issuing permissions/NOCs, Sareen said that the administration would accord permission to political parties within prescribed timeframe.

He said that the political parties need to apply for the permission for organising public meetings, rallies, processions, and use of loud speakers besides use of vehicles for poll campaigns, door to door canvassing, posters, hoardings, pamphlet distribution and etc. He said that each department must appoint a dedicated nodal officer for granting the permission promptly, so that the political parties do not face any kind of issue.

Sareen asked the officers to ensure that all the application must be dealt sincerely and timely to facilitate the political parties.

 

Tags: Punjab Admin , Major Amit Sareen , Additional Deputy Commissioner , Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD