Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਦਾ ਕਰਨ ਦੌਰਾ: ਪਰਨੀਤ ਸ਼ੇਰਗਿੱਲ

ਬੂਥ ਅਵੇਰਨੈੱਸ ਗਰੁੱਪਾਂ ਰਾਹੀਂ ਸੰਵੇਦਨਸ਼ੀਲ ਬੂਥਾਂ ਬਾਰੇ ਪਿੰਡਾਂ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਾਈਆਂ ਜਾਣ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib , ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Mar 2024

ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਪੂਰੀ ਜਾਣਕਾਰੀ ਹਾਸਲ ਕਰਨ ਤਾਂ ਜੋ ਵਾਧੂ ਸੁਰੱਖਿਆ ਫੋਰਸ ਲਗਾ ਕੇ ਬਿਨ੍ਹਾਂ ਕਿਸੇ ਡਰ,ਭੈਅ ਅਤੇ ਲਾਲਚ ਤੋਂ ਨਿਰਪੱਖ ਚੋਣਾਂ ਕਰਾਈਆਂ ਜਾ ਸਕਣ।  

ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਬਣਾਏ ਗਏ ਬੂਥ ਅਵੇਰਨੈੱਸ  ਗਰੁੱਪਾਂ ਰਾਹੀਂ ਸੰਵੇਦਨਸ਼ੀਲ ਬੂਥਾਂ ਬਾਰੇ ਪਿੰਡਾਂ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਾਈਆਂ ਜਾਣ ਤਾਂ ਜੋ '70 ਪਾਰ' ਦੇ ਨਾਅਰੇ ਨੂੰ ਪੂਰਾ ਕਰਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮਿਲ ਕੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਵਾਲੇ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨ ਅਤੇ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਇਹ ਭਰੋਸਾ ਦਿਵਾਉਣ ਕਿ ਉਹ ਕਿਸੇ ਡਰ ਭੈਅ ਤੋਂ ਮੁਕਤ ਹੋ ਕੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਸੰਵੇਦਨਸ਼ੀਲ ਬੂਥਾਂ  ਸਬੰਧੀ ਚੋਣ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਆਈਟੀਬੀਪੀ ਦੇ ਜਵਾਨ ਤਾਇਨਾਤ ਕੀਤੇ ਜਾਣ। 

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਇਸ਼ਾ ਸਿੰਗਲ, ਐਸਡੀਐਮ ਫਤਿਹਗੜ੍ਹ ਸਾਹਿਬ ਸ਼੍ਰੀਮਤੀ ਇਸਮਿਤ ਵਿਜੇ ਸਿੰਘ, ਐਸਡੀਐਮ ਖਮਾਣੋ ਸ਼੍ਰੀਮਤੀ ਮਨਰੀਤ ਰਾਣਾ, ਐਸਡੀਐਮ ਬਸੀ ਪਠਾਣਾ ਸ੍ਰੀ ਸੰਜੀਵ ਕੁਮਾਰ, ਐਸਪੀ ਸ੍ਰੀ ਰਾਕੇਸ਼ ਯਾਦਵ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ, ਡੀਐਸਪੀ ਖਮਾਣੋ ਡੀ.ਕੇ. ਚੌਧਰੀ, ਡੀਐਸਪੀ ਬਸੀ ਪਠਾਣਾ ਸ਼੍ਰੀ ਮੋਹਿਤ ਸਿੰਗਲਾ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਤਹਿਸੀਲਦਾਰ ਅਮਲੋਹ ਜੀਸੂ ਬਾਂਸਲ, ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਜਸਪ੍ਰੀਤ ਸਿੰਘ ਬੇਦੀ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD