Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਯਕੀਨੀ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Neil Garg, Gurmeet Khudian, Gurmeet Singh Khudian

Web Admin

Web Admin

5 Dariya News

ਬਠਿੰਡਾ , 21 Mar 2024

ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਲਈ ਮੈਦਾਨ ਵਿਚ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਕੀਤੇ ਸਾਰੇ ਕੰਮਾਂ ਨੂੰ ਲੈ ਕੇ ਲੋਕਾਂ ਤੱਕ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦਾਵਾ ਕੀਤਾ ਕਿ ਪਾਰਟੀ ਬਠਿੰਡਾ ਲੋਕ ਸਭਾ ਹਲਕੇ ਵਿੱਚ ਵੱਡੀ ਜਿੱਤ ਦਰਜ ਕਰੇਗੀ।

ਇਸ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਲੋਕ ਸਭਾ ਹਲਕੇ ਦੇ ‘ਆਪ’ ਵਿਧਾਇਕ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ। ਸਾਰਿਆਂ ਨੇ ਗੁਰਮੀਤ ਸਿੰਘ ਖੁੱਡੀਆਂ ਦਾ ਸਮਰਥਨ ਕੀਤਾ ਅਤੇ ਸਮੂਹਿਕ ਤੌਰ 'ਤੇ ਉਨ੍ਹਾਂ ਨੂੰ ਅਤੇ ਪਾਰਟੀ ਨੂੰ ਇਹ ਸੀਟ ਜਿੱਤਾੳਕਣ ਦਾ ਭਰੋਸਾ ਦਿੱਤਾ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੇ ਸਿਰਫ਼ ਲੁੱਟ-ਖਸੁੱਟ ਕੀਤੀ ਅਤੇ ਉਨ੍ਹਾਂ ਦੇ ਸੰਸਦ ਮੈਂਬਰਾਂ ਨੇ ਆਮ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣ ਦੀ ਬਜਾਏ ਸਿਰਫ਼ ਆਲੀਸ਼ਾਨ ਜੀਵਨ ਸ਼ੈਲੀ ਵੱਲ ਧਿਆਨ ਦਿੱਤਾ।  ਪਰ ਪੰਜਾਬ ਵਿੱਚ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ। ਲੋਕਾਂ ਨੇ ਸਾਡਾ ਕੰਮ ਦੇਖਿਆ ਹੈ ਅਤੇ ਉਹ ਸਾਡੇ ਨਾਲ ਹਨ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸਾਡੇ ਕੰਮਾਂ ਬਾਰੇ ਗੱਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਸੀਂ  ਉਨ੍ਹਾਂ ਦੀ ਸੰਸਦ ਵਿੱਚ ਮਜਬੂਤੀ ਨਾਲ ਨੁਮਾਇੰਦਗੀ ਕਰਾਂਗੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Neil Garg , Gurmeet Khudian , Gurmeet Singh Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD