Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਅਗਲੇ ਪੰਜ ਦਿਨਾਂ ਵਿੱਚ ਬਾਕੀ ਪੰਜ ਉਮੀਦਵਾਰਾਂ ਦਾ ਵੀ ਐਲਾਨ ਕਰ ਦੇਵਾਂਗੇ: ਭਗਵੰਤ ਮਾਨ

ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਲਈ ਉਮੀਦਵਾਰ ਐਲਾਨੇ ਜਾਣਗੇ

Will announce the remaining five candidates in the next five days: Bhagwant Mann

Web Admin

Web Admin

5 Dariya News

ਚੰਡੀਗੜ੍ਹ , 21 Mar 2024

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਕਿ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਬਾਕੀ ਰਹਿੰਦੀਆਂ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।'ਆਪ' ਪੰਜਾਬ ਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।  

ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਦੀਪ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ  ਪਟਿਆਲਾ ਤੋਂ ਡਾ ਬਲਬੀਰ ਨੂੰ ਉਮੀਦਵਾਰ ਬਣਾਇਆ ਗਿਆ ਹੈ। 

ਬਾਕੀ ਰਹਿੰਦੀਆਂ ਪੰਜ ਸੀਟਾਂ ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਦੇ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।  ਮਾਰਚ ਦੀ ਸ਼ੁਰੂਆਤ ਵਿੱਚ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ‘ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦੇ ਨਾਂ ਨਾਲ ਆਪਣੀ ਮੁਹਿੰਮ ਦਾ ਐਲਾਨ ਕਰ ਦਿੱਤਾ ਹੈ

 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD