Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ ਪ੍ਰਗਿਆ ਜੈਨ ਨੇ ਐਸਐਸਪੀ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

Punjab Admin, Dr. Pragya Jain, SSP Fazilka, Fazilka

Web Admin

Web Admin

5 Dariya News

ਫਾਜ਼ਿਲਕਾ , 23 Mar 2024

Last updated on: Mar 23, 2024, 00:00 IST

2017 ਬੈਚ ਦੇ ਆਈਪੀਐਸ ਅਧਿਕਾਰੀ ਡਾ: ਪ੍ਰਗਿਆ ਜੈਨ ਨੇ ਫਾਜ਼ਿਲਕਾ ਦੇ ਐਸਐਸਪੀ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਹਨਾਂ ਆਖਿਆ ਕਿ ਜਿਲੇ ਵਿੱਚ ਪੋਸਟਿੰਗ ਦੌਰਾਨ ਉਨਾਂ ਦਾ ਉਦੇਸ਼ ਹੋਵੇਗਾ ਕਿ ਸਮਾਜ ਵਿਰੋਧੀ ਤੱਤਾਂ ਨੂੰ ਸਖਤੀ ਨਾਲ ਨੱਥ ਪਾਈ ਜਾਵੇ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਖਿਲਾਫ਼ ਅਪਰਾਧਾਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ।

ਉਹਨਾਂ ਨੇ ਕਿਹਾ ਕਿ ਸਮਾਜ ਵਿਰੋਧੀ ਤੱਤਾਂ ਜਿਨਾਂ ਵਿੱਚ ਗੈਂਗਸਟਰ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕ ਹਨ ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਤੱਤ ਕਾਨੂੰਨ ਅਨੁਸਾਰ ਸਖਤ ਕਾਰਵਾਈ ਦੇ ਭਾਗੀ ਬਣਨਗੇ। ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਬਿਨਾਂ ਕਿਸੇ ਡਰ ਭੈਅ ਦੇ ਵੋਟ ਕਰ ਸਕਣ ਇਸ ਪ੍ਰਕਾਰ ਦਾ ਵਾਤਾਵਰਨ ਜ਼ਿਲ੍ਹੇ ਵਿੱਚ ਸਿਰਜਿਆ ਜਾਵੇਗਾ। 

ਉਹ ਇਸ ਤੋਂ ਪਹਿਲਾਂ ਡੀਸੀਪੀ ਸਿਟੀ ਅੰਮ੍ਰਿਤਸਰ, ਏਡੀਸੀਪੀ ਜੋਨ ਇੱਕ ਤਿੰਨ ਲੁਧਿਆਣਾ, ਏਡੀਸੀਪੀ ਜੋਨ ਦੋ ਜਲੰਧਰ, ਐਸਪੀਡੀ ਖੰਨਾ, ਏਐਸਪੀ ਮਹਿਲ ਕਲਾਂ ਵੀ ਰਹਿ ਚੁੱਕੇ ਹਨ ਅਤੇ ਉਹਨਾਂ ਦੀਆਂ ਇਨਾਂ ਤੈਨਾਤੀਆਂ ਸਮੇਂ ਉਹਨਾਂ ਦੇ ਨਾਮ ਵੱਡੀਆਂ ਪ੍ਰਾਪਤੀਆਂ ਰਹੀਆਂ ਹਨ। ਉਹਨਾਂ ਨੂੰ ਕਈ ਵਾਰ ਡੀਜੀਪੀ ਕਮੈਡੇਸ਼ਨ ਡਿਸਕ ਵੀ ਮਿਲ ਚੁੱਕੀ ਹੈ ਅਤੇ ਉਹ ਵਿਭਾਗ ਵਿੱਚ ਅਨੇਕਾਂ ਨਵੀਂਆਂ ਪਹਿਲ ਕਦਮੀਆਂ ਕਰਨ ਲਈ ਜਾਣੇ ਜਾਂਦੇ ਹਨ।

 

Tags: Punjab Admin , Dr. Pragya Jain , SSP Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD