Saturday, 27 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

 

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਨੋਡਲ ਅਫਸਰਾਂ ਨਾਲ ਬੈਠਕ

ਸਾਰੀਆਂ ਚੋਣ ਤਿਆਰੀਆਂ ਤੇਜ਼ੀ ਨਾਲ ਕਰਨ ਦੇ ਹੁਕਮ, ਅਸਲਾ ਲਾਇਸੈਂਸ ਧਾਰੀਆਂ ਨੂੰ ਆਪਣਾ ਅਸਲਾ ਜਮਾ ਕਰਾਉਣ ਦੀ ਸਖਤ ਹਦਾਇਤ

Senu Duggal, DC Fazilka, Fazilka, Deputy Commissioner Fazilka, Lok Sabha Elections 2024, General Elections 2024, Chunav Ka Parv, Desh Ka Garv, Election Commision Punjab

Web Admin

Web Admin

5 Dariya News

ਫਾਜ਼ਿਲਕਾ , 27 Mar 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਵੱਖ ਵੱਖ ਨੋਡਲ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਨੋਡਲ ਅਫਸਰ ਆਪੋ ਆਪਣੇ ਨਿਰਧਾਰਤ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰਨ। ਉਹਨਾਂ ਨੇ ਆਖਿਆ ਕਿ ਚੋਣ ਤਿਆਰੀਆਂ ਵਿੱਚ ਕੋਈ ਵੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2439 ਹਥਿਆਰ ਜਮਾ ਹੋ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਧਾਰਾ 144 ਤਹਿਤ ਸਾਰੇ ਅਸਲਾ ਧਾਰਕਾਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਤੁਰੰਤ ਆਪਣੇ ਹਥਿਆਰ ਜਮਾਂ ਕਰਵਾਉਣ । ਉਹਨਾਂ ਨੇ ਕਿਹਾ ਕਿ ਜੋ ਲੋਕ ਹਥਿਆਰ ਜਮਾ ਨਹੀਂ ਕਰਵਾਉਗੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਦੀ ਦਰ ਨਾਲ ਫਲਾਇੰਗ ਸਕੁਐਡ ਕੰਮ ਕਰ ਰਹੇ ਹਨ ।

ਇਸ ਤੋਂ ਬਿਨਾਂ ਸੀ ਵਿਜਲ ਐਪ ਰਾਹੀਂ ਲੋਕ ਸ਼ਿਕਾਇਤਾਂ ਭੇਜ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਸੱਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨਾਂ ਦਾ  ਵੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਕੋਲ 50 ਹਜਾਰ ਤੋਂ ਵੱਧ ਦੀ ਨਕਦੀ ਪਾਈ ਗਈ ਅਤੇ ਉਸ ਕੋਲ ਇਸ ਸਬੰਧੀ ਲੋੜੀਂਦੇ ਦਸਤਾਵੇਜ਼ ਨਾ ਹੋਏ ਤਾਂ ਅਜਿਹੀ ਨਗਦੀ ਜਬਤ ਹੋ ਸਕਦੀ ਹੈ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਫਾਜ਼ਲਕਾ ਵਿਪਨ ਕੁਮਾਰ, ਡੀਆਰਓ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਐਮਸੀਸੀ ਦੇ ਨੋਡਲ ਅਫਸਰ ਅਸੋ਼ਕ ਕੁਮਾਰ, ਡੀਟੀਸੀ ਮਨੀਸ਼ ਠੁਕਰਾਲ  ਵੀ ਹਾਜ਼ਰ ਸਨ ।

 

Tags: Senu Duggal , DC Fazilka , Fazilka , Deputy Commissioner Fazilka , Lok Sabha Elections 2024 , General Elections 2024 , Chunav Ka Parv , Desh Ka Garv , Election Commision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD