Saturday, 27 April 2024

 

 

ਖ਼ਾਸ ਖਬਰਾਂ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ

 

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਸਮਰਾਲਾ 'ਚ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

Sakshi Sawhney, DC Ludhiana, Ludhiana, Deputy Commissioner Ludhiana

5 Dariya News

5 Dariya News

5 Dariya News

ਲੁਧਿਆਣਾ , 27 Mar 2024

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।

Hon' ble Acting Chief Justice GS Sandhawalia conducts annual inspection in courts at Samrala, Khanna , Payal & Ludhiana

Guard of honour accorded in Samrala

Ludhiana 

Punjab and Haryana High Court Acting Chief Justice Gurmeet Singh Sandhawalia on Wednesday conducted the annual inspection of courts in Samrala, Khanna , Payal & Ludhiana.Earlier in the day, District and Sessions Judge Munish Singal, Deputy Commissioner Sakshi Sawhney, Khanna SSP Amneet Kondal welcomed Acting Chief Justice on his arrival in Samrala.

He was also accorded a guard of honour there.During the inspections, the Acting Chief Justice also visited the courts in Samrala, Khanna, Payal & Ludhiana. He also interacted with all the Judges of courts. Apart from this, Justice GS Sandhawalia also visited the Bar Rooms and listened to the grievances of Bar Association. He assured them of redressing their grievances at the earliest.

 

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD