Saturday, 27 April 2024

 

 

ਖ਼ਾਸ ਖਬਰਾਂ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 27 Mar 2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau Arrests Police Post Incharge For Accepting Rs 15,000 Bribe


Amritsar

The Punjab Vigilance Bureau (VB), during its ongoing campaign against corruption in the state, on Wednesday has nabbed Gurjit Singh, Assistant Sub Inspector (ASI), posted as In-charge Police Post, Court Complex, Amritsar red handed while he was accepting a bribe of Rs 15,000.Disclosing this here today an official spokesperson of the state VB said the above mentioned accused has been arrested on the basis of a complaint lodged by Harjinder Singh, a resident of village Fatahpur, Amritsar district.

He further informed that the said complainant has approached the VB and alleged that the said accused has demanded Rs 50,000 for taking immediate action on a police complaint filed by him regarding a financial fraud amounting to Rs 40 lakhs. The complainant further added that the police personnel had already taken Rs 20,000 as a first instalment and demanding the balance amount of bribe.

The spokesperson informed that after a preliminary inquiry about this complaint the VB team laid a trap and the accused was caught red handed accepting the second installment of Rs 15,000 in the presence of two official witnesses. He added that in this regard a case under Prevention of Corruption Act has been registered at VB police station Amritsar range. The accused would be produced in the competent court tomorrow and further investigation into this case was under progress, he said.

विजीलेंस ब्यूरो ने पुलिस चौकी प्रभारी को 15 हजार रुपये की रिश्वत लेते हुए किया गिरफ्तार


अमृतसर

पंजाब विजीलेंस ब्यूरो ने राज्य में भ्रष्टाचार के खिलाफ चल रहे अभियान के दौरान बुधवार को गुरजीत सिंह, सहायक उप निरीक्षक (एएसआई), प्रभारी पुलिस चौकी, कोर्ट कॉम्प्लेक्स अमृतसर के रूप में तैनात को 15,000 रुपये की रिश्वत लेते हुए रंगे हाथों गिरफ्तार कर लिया है। राज्य विजीलेंस ब्यूरो के आधिकारिक प्रवक्ता ने आज यह खुलासा करते हुए कहा कि उपरोक्त आरोपी को अमृतसर जिले के गांव फतहपुर निवासी हरजिंदर सिंह की शिकायत के आधार पर गिरफ्तार किया गया है।

उन्होंने आगे बताया कि उक्त शिकायतकर्ता ने विजीलेंस ब्यूरो से संपर्क किया और आरोप लगाया है कि उक्त आरोपी ने 40 लाख रुपये की वित्तीय धोखाधड़ी के संबंध में उसके द्वारा दायर पुलिस शिकायत पर तत्काल कार्रवाई करने के लिए 50,000 रुपये की मांग की है। शिकायतकर्ता ने आगे कहा कि पुलिस कर्मी पहली किस्त के रूप में 20,000 रुपये पहले ही ले चुका था और रिश्वत की शेष राशि की मांग कर रहा था।

प्रवक्ता ने बताया कि इस शिकायत के बारे में प्रारंभिक जांच के बाद विजीलेंस ब्यूरो की टीम ने जाल बिछाया और आरोपी को दो सरकारी गवाहों की उपस्थिति में 15,000 रुपये की दूसरी किस्त लेते हुए रंगे हाथों पकड़ा। उन्होंने बताया कि इस संबंध में विजीलेंस ब्यूरो पुलिस स्टेशन अमृतसर रेंज में भ्रष्टाचार निवारण अधिनियम के तहत मामला दर्ज किया गया है। उन्होंने कहा कि आरोपी को कल सक्षम अदालत में पेश किया जाएगा और इस मामले में आगे की जांच जारी है।

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD