Saturday, 27 April 2024

 

 

ਖ਼ਾਸ ਖਬਰਾਂ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ

 

ਲੋਕ ਸਭਾ ਚੋਣਾਂ 2024 ਸਬੰਧੀ ਲਗਾਏ ਅੰਤਰ ਰਾਜੀ ਨਾਕਿਆਂ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸਐਸਪੀ ਨੇ ਕੀਤੀ ਅਚਨਚੇਤ ਚੈਕਿੰਗ

ਸੁਰੱਖਿਆਂ ਪ੍ਰਬੰਧਾਂ ਅਤੇ ਅਮਨ ਸ਼ਾਂਤੀ ਨਾਲ ਚੋਣਾਂ ਕਰਵਾਉਂਣ ਲਈ ਕੀਤਾ ਜਾ ਰਿਹਾ ਨਿਰੀਖਣ - ਡਿਪਟੀ ਕਮਿਸ਼ਨਰ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 28 Mar 2024

ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ ਹਨ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਵਲੋਂ ਸੰਯੁਕਤ ਰੂਪ ਵਿੱਚ ਇਨ੍ਹਾਂ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਨਾਕਿਆਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਣ ਵਾਲੀਆਂ ਚੋਣਾਂ 2024 ਨੂੰ ਨਿਰਪੱਖਤਾ ਅਤੇ ਅਮਨ ਸ਼ਾਂਤੀ ਨਾਲ ਮੁਕੰਮਲ ਕਰਵਾਉਣ ਲਈ ਹਰ ਪੱਧਰ ਉੱਤੇ ਸੁਰੱਖਿਆ ਪ੍ਰਬੰਧਾ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਨਿਰੰਤਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਬੰਧਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਕੀਤਾ ਜਾ ਸਕੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਘਨੌਲੀ ਤੋਂ ਨਾਲਾਗੜ੍ਹ ਰੋਡ ਤੇ ਲਗਾਏ ਗਏ ਪੁਲੀਸ ਚੈੱਕ ਪੋਸਟ, ਕੀਰਤਪੁਰ ਸਾਹਿਬ ਤੋਂ ਬਿਲਾਸਪੁਰ ਰੋਡ, ਭਰਤਗੜ੍ਹ ਤੋਂ ਪੰਜਾਰਾ ਰੋਡ ਅਤੇ ਭਰਤਗੜ੍ਹ ਤੋਂ ਦਬੇਟਾ ਰੋਡ ਦਾ ਨਿਰੀਖਣ ਕੀਤਾ ਗਿਆ ਜਿੱਥੇ ਜਲਦ ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਸੂਬੇ ਵਿੱਚ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਹਰ ਵਾਹਨ ਦੀ ਚੈਕਿੰਗ ਵੀ ਕੀਤੀ ਜਾਵੇਗੀ ਜਿਸ ਦੇ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੀ ਵੋਟਰ ਵੱਲੋਂ ਲੋਕ ਸਭਾ ਚੋਣਾਂ ਸੰਬੰਧੀ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 18001803469 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD