Saturday, 27 April 2024

 

 

ਖ਼ਾਸ ਖਬਰਾਂ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

 

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਪੈਰਾ-ਕਰਾਟੇ ਅਥਲੀਟ ਨੇ ਡਿਪਟੀ ਕਮਿਸ਼ਨਰ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦਾ ਕੀਤਾ ਵਿਸ਼ੇਸ਼ ਧੰਨਵਾਦ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 28 Mar 2024

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ ਵਿੱਚ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਦਿੱਤੀ ਜਾਵੇਗੀ।

ਵੀ.ਐਸ.ਐਸ.ਐਲ. ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਏ.ਡੀ.ਸੀ. ਆਫਿਸ ਦੇ ਏ.ਪੀ.ਓ ਅਵਤਾਰ ਸਿੰਘ ਦੇ ਦਫ਼ਤਰ ਵਿੱਚ ਸ਼ਰਮਾ ਦੇ ਭਰਾ ਨੂੰ ਚੈਕ ਸੌਂਪਿਆ। ਤਰੁਣ ਸ਼ਰਮਾ ਅਤੇ ਉਸਦੇ ਭਰਾ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿਉਂਕਿ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇਸ ਔਖੀ ਘੜੀ ਵਿੱਚ ਸਹਿਯੋਗ ਕੀਤਾ ਜਦੋਂ ਉਹ ਸਖਤ ਸੰਘਰਸ਼ ਕਰ ਰਿਹਾ ਸੀ।

ਤਰੁਣ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਐਮ.ਡੀ. ਸਚਿਤ ਜੈਨ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਜੋ ਸਿਹਤ ਦੀ ਤੰਦਰੁਸਤੀ ਲਈ ਜ਼ਰੂਰੀ ਹਨ ਕਿਉਂਕਿ ਅਜੋਕੇ ਸਮੇਂ ਵਿੱਚ ਬੱਚੇ ਡਿਜੀਟਲ ਡਿਵਾਈਸਾਂ ਵਿੱਚ ਰੁੱਝੇ ਹੋਏ ਹਨ ਅਤੇ ਸਰੀਰਕ ਕਸਰਤ ਨੂੰ ਭੁਲਾਈ ਬੈਠੇ ਹਨ। ਅਮਿਤ ਧਵਨ ਨੇ ਇਹ ਵੀ ਸਾਂਝਾ ਕੀਤਾ ਕਿ ਵਰਧਮਾਨ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਤਰੁਣ ਦੇ ਸਹਿਯੋਗ ਲਈ ਅੱਗੇ ਆਈ ਹੈ ਅਤੇ ਪ੍ਰੋਜੈਕਟ ਖੇਲ ਪ੍ਰੋਤਸਾਹਨ ਰਾਹੀਂ ਉਸ ਵੱਲੋਂ ਸਰਕਾਰੀ ਸਕੂਲ ਖੰਨਾ ਵਿੱਚ ਲੜਕੀਆਂ ਨੂੰ ਕਰਾਟੇ ਸਿਖਾਏ ਜਾਣਗੇ।

Vardhman Special Steels supports international Para-karate champion

Para-Karate Athlete thanks DC and Vardhman special steels

Ludhiana

Vardhman Special Steels Limited on Thursday came to the aid of International Para-karate champion Tarun Sharma and handed over a cheque of Rs 1.2 lakh to his family. The same amount will be given to Sharma for four years to promote the Karate game among girls of Govt School, Khanna. 

Senior manager CSR of VSSL Amit Dhawan handed over a contribution to Sharma's brother in the Office of Avtar Singh, APO at ADC Office. Tarun Sharma and his brother thanked DC Sakshi Sawhney and ADC Anmol Dhaliwal as it was DC ludhiana who had supported at a time he was struggling hard.

Tarun also appreciated the support of MD Sachit Jain for promoting sports when children have gone all busy with digital devices and forgot games which are essential for health well being. Amit Dhawan also shared that Vardhman under its CSR initiative has come forward to support Tarun to promote sports under the project Khel protsahan to teach karate to girls in Government School Khanna.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD