Saturday, 27 April 2024

 

 

ਖ਼ਾਸ ਖਬਰਾਂ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

 

ਪੀਸੀਪੀਐਨਡੀਟੀ ਦੀ ਜਿਲਾ ਪਧਰੀ ਅਡਵਾਈਜ਼ਰੀ ਕਮੇਟੀ ਦੀ ਕੀਤੀ ਮੀਟਿੰਗ

ਗੈਰ ਕਾਨੂੰਨੀ ਭਰੂਣ ਦੇ ਲਿੰਗ ਜਾਂਚ ਕਰਨ /ਕਰਾਉਣ ਵਾਲੇ ਦੀ ਦਿੱਤੀ ਜਾਵੇ ਤੁਰੰਤ ਸੂਚਨਾ : ਸਿਵਲ ਸਰਜਨ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 29 Mar 2024

ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਜਿਲ੍ਹਾ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ। 

ਇਸ ਮੌਕੇ ਉਹਨਾਂ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜ਼ਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਸਮੂਹ ਮੈਂਬਰਾਂ ਨੂੰ ਅੱਜ ਦੇ ਏਜੰਡੇ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਕਮੇਟੀ ਵੱਲੋਂ ਅਜੰਡੇ ਵਿੱਚ ਦਰਜ ਮੁੱਦਿਆਂ ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਸਹਿਮਤੀ ਪ੍ਰਗਟ ਕੀਤੀ ਗਈ। 

ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ ਦਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਓਹਨਾ ਨੂੰ ਕਿਤੇ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਭਰੂਣ ਦੇ ਲਿੰਗ ਜਾਂਚ ਕੀਤੀ ਜਾਂ ਕਰਵਾਈ ਜਾਂਦੀ ਬਾਰੇ ਪਤਾ ਲੱਗੇ ਤਾਂ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁੰਡਾ ਕੁੜੀ ਟੈਸਟ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜਾਰ ਰੁਪਏ ਦੀ ਇਨਾਮ ਰਾਸ਼ੀ ਵੀ ਦਿੱਤੀ ਜਾਂਦੀ ਹੈ।

ਜੇਕਰ ਕੋਈ ਗਰਭਵਤੀ ਔਰਤ ਡਕਾਏ ਮਰੀਜ਼ (ਜਾਲੀ ਮਰੀਜ਼) ਬਣ ਕੇ ਲਿੰਗ ਪਤਾ ਕਰਨ ਵਾਲਿਆਂ ਨੂੰ ਫੜਨ ਵਿੱਚ ਸਿਹਤ ਵਿਭਾਗ ਦੀ ਮਦਦ ਕਰਦਾ ਹੈ ਤਾਂ ਉਸ ਨੂੰ ਇਕ ਲੱਖ ਰੁਪਏ ਇਨਾਮ ਰਾਸ਼ੀ ਦਿੱਤੀ ਜਾਂਦੀ ਹੈ , ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD