Saturday, 27 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

 

ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗਰੈਜੂਏਸ਼ਨ ਸੈਰਾਮਨੀ ਦਾ ਆਯੋਜਨ, ਬੱਚਿਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿਲਿਆਂ ਮਿੱਠਾ ਫਲ

ਗਰੈਜੂਏਸ਼ਨ ਸੈਰਾਮਨੀ ਦਾ ਮਕਸਦ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ-ਡਾਇਰੈਕਟਰ ਚੀਮਾ

Indus Public School, SPS Cheema, Parampreet Kaur Cheema, Indus Public School Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 29 Mar 2024

ਜ਼ਿਲ੍ਹੇ ਦੇ ਮੋਹਰੀ ਸਕੂਲਾਂ ਵਿਚ ਮੰਨਿਆਂ ਜਾਣ ਵਾਲੇ ਸਕੂਲ ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗ੍ਰੈਜ਼ੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਦੇ ਹੋਏ ਇਕ ਰੰਗਾਰੰਗ ਸੈਰਾਮਨੀ ਵੀ ਆਯੋਜਨ ਕੀਤਾ। ਸਮਾਗਮ ਦੌਰਾਨ  ਯੂ ਕੇ ਜੀ ਦੇ ਵਿਦਿਆਰਥੀਆਂ ਨੇ ਪਰੰਪਰਾਗਤ ਬਲੈਕ ਡਰੈੱਸ ਅਤੇ ਕੈਪ ਪਹਿਨੀ ਹੋਈ ਸੀ, ਜਦ ਕਿ ਵਿਦਿਆਰਥੀਆਂ ਨੂੰ ਡਾਇਰੈਕਟਰ ਕਰਨਲ (ਰਿਟਾ.) ਐੱਸ.ਪੀ.ਐੱਸ.ਚੀਮਾ ਅਤੇ ਸਕੂਲ ਦੀ ਪ੍ਰਿੰਸੀਪਲ ਪਰਮਪ੍ਰੀਤ ਕੌਰ ਚੀਮਾ ਨੇ ਡਿਗਰੀਆਂ ਤਕਸੀਮ ਕੀਤੀਆਂ ।

ਇਸ ਦੌਰਾਨ ਛੋਟੇ ਛੋਟੇ ਬੱਚਿਆਂ ਦੇ ਹਾਵ-ਭਾਵਾਂ 'ਚ ਸੀਨੀਅਰ ਵਿਦਿਆਰਥੀਆਂ ਵਾਲਾ ਆਤਮ ਵਿਸ਼ਵਾਸ ਸਪਸ਼ਟ ਨਜ਼ਰ ਆ ਰਿਹਾ ਸੀ। ਇਸ ਮੌਕੇ ਡਾਇਰੈਕਟਰ ਕਰਨਲ (ਰਿਟਾ.) ਐੱਸ.ਪੀ.ਐੱਸ.ਚੀਮਾ ਨੇ ਕਿਹਾ ਕਿ ਹਰ ਇਨਸਾਨ ਆਪਣੀ ਉਮਰ ਦੇ ਵੱਖ ਵੱਖ ਪੜ੍ਹਾਵਾਂ ਚੋ ਲੰਘਦਾ ਹੈ। ਇੱਕ ਪੜਾਓ ਤੋਂ ਦੂਸਰੇ ਪੜਾਵਾ 'ਚ ਪ੍ਰਵੇਸ਼ ਕਰਨ ਦਾ ਅਹਿਸਾਸ ਇਨਸਾਨ ਨੂੰ ਪਹਿਲਾਂ ਨਾਲੋਂ ਵੱਧ ਗਿਆਨਵਾਨ ਅਤੇ ਆਤਮ-ਵਿਸ਼ਵਾਸ ਦਾ ਅਹਿਸਾਸ ਦਿੰਦਾ ਹੈ।

ਇਸ ਗਰੈਜੂਏਸ਼ਨ ਸੈਰਾਮਨੀ ਦਾ ਮਕਸਦ ਵੀ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਹੈ। ਜਦ ਕਿ ਇਸ  ਇਲਾਵਾ  ਦੂਸਰੇ ਵਿਦਿਆਰਥੀਆਂ ਅੰਦਰ ਵੀ  ਉਨ੍ਹਾਂ ਨੂੰ ਵੇਖਦੇ ਹੋਏ ਇਹ ਸਨਮਾਨ ਹਾਸਿਲ ਕਰਨ ਦੀ ਉਤਸੁਕਤਾ ਪੈਦਾ ਹੋਵੇਗੀ ਜੋ ਕਿ ਕਿ ਵਿਕਾਸ ਦੀ ਨਿਸ਼ਾਨੀ ਹੈ । ਇਸ ਗਰੈਜੂਏਸ਼ਨ ਸੈਰਾਮਨੀ  ਦੌਰਾਨ ਵਿਦਿਆਰਥੀਆਂ ਵੱਲੋਂ ਸੰਗੀਤ ਅਤੇ ਨਾਚ-ਗਾਣਿਆ ਨਾਲ ਮਾਹੌਲ ਹੋਰ ਰੰਗੀਨ ਬਣਾ ਦਿੱਤਾ। ਇਸ ਦੇ ਨਾਲ ਹੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁੱਡ ਲੱਕ ਭਾਸ਼ਣ ਦਿੰਦੇ ਹੋਏ ਸਾਰਿਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ।

इंडस पलिक स्कूल में छोटे छोटे बच्चों के लिए ग्रेजुएशन सैरामनी का आयोजन, बच्चों को उनकी मेहनत का मिला मीठा फल

इस ग्रेजुएशन सेरेमनी का उद्देश्य विद्यार्थियों के भीतर आत्मविश्वास व जिमेदारी की भावना विकसित करनाः डायरैटर कर्नल (सेवानिवृा) एस पी एस चीमा

खरड़

जिले के अग्रणी स्कूलों में शुमार इंडस पलिक स्कूल में छोटे छोटे बच्चों के लिए ग्रेजुएशन सेरेमनी का आयोजन किया गया। इस दौरान जुनियर विद्यार्थियों को अगली कक्षाओं में प्रमोट करते हुए एक रंगारंग प्रोग्राम भी आयोजन किया।  समागम दौरान विद्यार्थियों ने परंपरागत लैक डरैस्स और कैंप पहनी हुई थी, जब कि विद्यार्थियों को डायरैटर कर्नल (Retd.) एस पी एस चीमा और स्कूल की प्रिंसिपल परमप्रीत कौर चीमा ने छात्रों को डिग्रियां वितरित कीं। इस दौरान छोटे छोटे बच्चों के हाव -भावों में सीनियर विद्यार्थियों वाला आत्म विश्वास स्पष्ट नज़र आ रहा था।

इस अवसर पर डायरैटर कर्नल (Retd.) एस पी एस चीमा ने कहा कि हर इंसान अपनी आयु के विभिन्न पड़ावों में गुजरता है। एक पड़ाव से दूसरे पड़ाव में प्रवेश करने का अहसास इंसान को पहले से अधिक ज्ञानवान व आत्मविश्वास का अहसास देता है। उन्होंने आगे कहा कि इस ग्रेजुएशन सेरेमनी का उद्देश्य भी विद्यार्थियों के भीतर आत्मविश्वास व जिमेदारी की भावना विकसित करना है।

जब कि इस इलावा दूसरे विद्यार्थियों अंदर भी उन को देखते हुए यह समान हासिल करन की उत्सुकता पैदा होगी जो कि कि विकास की निशानी है। इस ग्रेजुएशन सेरेमनी दौरान विद्यार्थियों द्वारा संगीत व डांस आदि से माहैल को और रंगीन बना दिया गया। इसके साथ ही अध्यापकों ने विद्यार्थियों को गुड लक भाषण देते हुए सभी के उज्जवल भविष्य की कामना की।

Graduation ceremony held at Indus Public School

Students were rewarded their toil and hard work on this day to motivate them and to nurture feeling of pride in them

Kharar

Indus Public School conducted Graduation Ceremony for Junior classes with full zeal and zest. At this moment tiny tots got chance to showcase their hidden talent as budding singers and dancers & presented themselves on the stage. Later, Songs were sung on this graduation ceremony to tribute the students by the teachers and this memorable moments spent  together

While encouraging the students at the moment Director Colonel (Retd.) SPS Cheema complimented  the graduates on their achievements , also congratulated the teachers for their dedication and hard work in shaping the students through education and other co-curricular activities. While giving information about positive parenting she gave tips in training and bringing up the children.

She urged parents to spend quality time with their children and refrain them from gadgets while having their food. School Principal Parampreet Kaur Cheema  said that Such ceremonies are important to nurture a feeling of pride since childhood, which will help them to become responsible and successful citizens of the future. Students and their parents were witnessed in a jubilant mood after receiving the graduation certificates.

 

Tags: Indus Public School , SPS Cheema , Parampreet Kaur Cheema , Indus Public School Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD