Saturday, 27 April 2024

 

 

ਖ਼ਾਸ ਖਬਰਾਂ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਦਾ ਮਾਣ ਵਧਾਉਣ ਲਈ ਪੈਰਾ ਟੀਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਦੀ ਸ਼ਲਾਘਾ

ਪੈਰਾਲੰਪਿਕ 'ਚ ਯੋਗਤਾ ਦੀ ਤਿਆਰੀ ਲਈ ਹਰ ਸੰਭਵ ਸਹਿਯੋਗ ਦਾ ਵੀ ਦਿੱਤਾ ਭਰੋਸਾ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 29 Mar 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸ਼ਾਮ ਨਗਰ ਦੇ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਦੇਸ਼ ਅਤੇ ਪੰਜਾਬ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਸ਼ੁਭਮ ਵਧਵਾ ਨੇ ਅਲਟੀਮੇਟ ਟੇਬਲ ਟੈਨਿਸ (ਯੂ.ਟੀ.ਟੀ.) ਪੈਰਾ ਟੇਬਲ ਟੈਨਿਸ ਨੈਸ਼ਨਲ ਚੈਂਪੀਅਨਸ਼ਿਪ 2023-24 ਵਿੱਚ ਮਿਕਸਡ ਡਬਲਜ਼, ਪੁਰਸ਼ ਡਬਲਜ਼ ਅਤੇ ਪੁਰਸ਼ ਸਿੰਗਲ ਕਲਾਸ-3 ਵਰਗ ਵਿੱਚ ਤਿੰਨ ਸੋਨ ਤਗਮੇ ਜਿੱਤੇ ਹਨ। 

ਉਨ੍ਹਾਂ ਵੱਖ-ਵੱਖ ਅੰਤਰਰਾਸ਼ਟਰੀ ਪੈਰਾ ਟੇਬਲ ਟੈਨਿਸ ਚੈਂਪੀਅਨਸ਼ਿਪਾਂ ਵਿੱਚ ਦੇਸ਼ ਦੀ ਪ੍ਰਤੀਨਿਧਤਾ ਕਰਦੇ ਹੋਏ ਤਗਮੇ ਵੀ ਜਿੱਤੇ ਹਨ। ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਸ਼ੁਭਮ ਨੂੰ ਆਪਣੇ ਦਫ਼ਤਰ ਵਿੱਚ ਵਧਾਈ ਦਿੰਦਿਆਂ ਕਿਹਾ ਕਿ ਸ਼ੁਭਮ ਨੇ ਆਪਣੇ ਯਾਦਗਾਰੀ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਪੈਰਾਲੰਪਿਕ-2024 ਵਿੱਚ ਕੁਆਲੀਫਾਈ ਕਰਨ ਲਈ ਉਸ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਸ਼ੁਭਮ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਨੇ ਦਿਵਿਆਂਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਉਸਨੂੰ ਦਿਵਿਆਂਗ ਜ਼ਿਲ੍ਹਾ ਆਈਕਨ ਵਜੋਂ ਨਿਯੁਕਤ ਕੀਤਾ ਹੈ। ਸ਼ੁਭਮ ਨੇ ਵਡਮੁੱਲੇ ਸਨਮਾਨ ਲਈ ਡਿਪਟੀ ਕਮਿਸ਼ਨਰ ਦਾ ਦਿਲੋਂ ਧੰਨਵਾਦ ਕੀਤਾ।

DC Sakshi Sawhney lauds Para TT international player Shubham for bringing laurels to Ludhiana

Assures fulsome support for prepration in Paralympics qualification

Ludhiana

Deputy Commissioner Sakshi Sawhney lauded Shubham Wadhwa, a Para Table tennis international player from Sham Nagar, for his outstanding achievements in the game and bringing laurels to the country and Punjab. Shubham Wadhwa has won three gold medals in mixed doubles, men’s doubles and men’s single Class-3 category at the Ultimate Table Tennis (UTT) Para Table Tennis National Championship 2023-24. 

He has also won medals representing the country in several International Para Table Tennis Championships. Congratulating Shubham in her office, Deputy Commissioner along with Khanna SSP Amneet Kondal said that Shubham had made country proud by his memorable performance and extended best wishes to him for prepration in Paralympics 2024 qualification.

Sawhney also offered every possible help to Shubham, and said that the administration has appointed him as a PWD district icon to spread awareness about the right to vote among the PWD voters. Shubham expressed his gratitude for the honour and thanked the Deputy Commissioner.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD