Sunday, 12 May 2024

 

 

ਖ਼ਾਸ ਖਬਰਾਂ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

 

ਮਾਡਲ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰਾਂ ਨਾਲ ਚੋਣ ਪ੍ਰਕਿਰਿਆ ਦੀ ਵਰਚੂਅਲ ਸਮੀਖਿਆ

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਲੁਧਿਆਣਾ , 31 Mar 2024

ਵੋਟਿੰਗ ਦੇ ਤਜ਼ਰਬੇ ਨੂੰ ਚੰਗਾ ਮਹਿਸੂਸ ਕਰਨ ਲਈ, ਪ੍ਰਸ਼ਾਸਨ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਮਾਡਲ ਪੋਲਿੰਗ ਸਟੇਸ਼ਨ ਪ੍ਰਦਾਨ ਕਰੇਗਾ ਜਿੱਥੇ ਵੋਟਰਾਂ ਦਾ ਰੈਡ ਕਾਰਪੈਟ ਨਾਲ ਸਵਾਗਤ ਕੀਤਾ ਜਾਵੇਗਾ। ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰਨਾਂ ਨਾਲ ਇੱਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸ ਦਾ ਉਦੇਸ਼ ਵੋਟਰਾਂ ਲਈ ਵੋਟਿੰਗ ਨੂੰ ਇੱਕ ਸੁਹਾਵਣਾ ਅਨੁਭਵ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ 1 ਜੂਨ ਨੂੰ ਵੋਟਰਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਮਤਦਾਨ ਦਾ ਤਜਰਬਾ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮਾਡਲ ਪੋਲਿੰਗ ਸਟੇਸ਼ਨ ਹੋਣਗੇ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਮਾਡਲ ਪੋਲਿੰਗ ਸਟੇਸ਼ਨ ਚੰਗੀ ਹਾਲਤ ਵਾਲੀ ਇਮਾਰਤ ਵਿੱਚ ਸਥਾਪਤ ਕੀਤੇ ਜਾਣਗੇ, ਜਿੱਥੇ ਦਿਵਾਰਾਂ 'ਤੇ ਨਵੀਂ ਚਿੱਤਰਕਾਰੀ, ਇਮਾਰਤ ਤੱਕ ਆਸਾਨ ਪਹੁੰਚ, ਪੋਲਿੰਗ ਕਰਮੀਆਂ ਅਤੇ ਪੋਲਿੰਗ ਏਜੰਟਾਂ ਲਈ ਵਧੀਆ ਕੁਆਲਿਟੀ ਦਾ ਫਰਨੀਚਰ, ਡਿਸਪਲੇ ਬੋਰਡ/ਸਾਈਨੇਜ, ਬੁਨਿਆਦੀ ਸਹੂਲਤਾਂ ਦਾ ਪ੍ਰਬੰਧ, ਬੂਥ ਲੈਵਲ ਅਫਸਰਾਂ ਦੁਆਰਾ ਸੰਚਾਲਿਤ ਵੋਟਰ ਸਹਾਇਤਾ ਬੂਥ ਦੀ ਚੰਗੀ ਹਾਲਤ ਅਤੇ ਹੋਰ ਸਹੂਲਤਾਂ ਹੋਣਗੀਆਂ। 

ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਮੈਡੀਕਲ ਫਸਟ ਏਡ ਦੀ ਸੁਵਿਧਾ ਵੀ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਵੋਟਰ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਚੋਣਾਂ ਦੌਰਾਨ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਦਿਵਿਆਂਗ ਵੋਟਰਾਂ ਨੂੰ ਚੋਣਾਂ ਦੌਰਾਨ ਅੱਗੇ ਆਉਣ ਅਤੇ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

Red carpet welcome to voters in Model Polling stations - DEO Sakshi Sawhney

Sakshi Sawhney virtually reviews election process with AROs and others

Ludhiana

To make the voting experience ‘pleasant and feel-good', the administration will set up model polling stations to accord red carpet treatment to the voters on the voting day (June 1). Presiding over a virtual meeting with all Assistant Returning Officers (AROs) and others,  District Election Officer Sakshi Sawhney said that the aim was to make voting a pleasant experience for the voters. 

She said that every assembly segment would have Model polling stations to ensure smooth and hassle-free voting experience to the voters on June 1 besides strengthening their participation with the electoral process. Sawhney said that the Model Polling stations would have good condition building with fresh wall painting, easy access to building, good quality furniture for poling personnel and polling agents, display boards/ signages, provision of basic facilities, voter assistance booth manned by booth level officers and other facilities. Further, there will be facility of medical first aid for the voters at the polling stations.

The District Election Officer also said that voters were the backbone of democratic system and every effort would be made to enhance their participation during the polls. She said that special thrust was being laid on encouraging the young and PWD voters to come out and cast their vote during the polls.

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD