Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਲੋਕਸਭਾ ਚੋਣਾਂ ਦੇ ਮੱਦੇਨਜਰ ਭਾਜਪਾ ਵਲੋਂ ਪੰਜਾਬ ‘ਚ ਅਸੀਂ ਹਾਂ ਮੋਦੀ ਦਾ ਪਰਿਵਾਰ’, ‘ਇਸ ਵਾਰ ਕਰਾਂਗੇ 400 ਪਾਰ "ਗਾਣਾ ਲਾਂਚ

Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 01 Apr 2024

ਅੱਜ ਮੁੱਖ ਦਫ਼ਤਰ ਭਾਜਪਾ, ਚੰਡੀਗੜ੍ਹ ਵਿਖੇ ਆਉਣ ਵਾਲੇ ਲੋਕਸਭਾ ਚੋਣਾਂ ਲਈ "ਅਸੀਂ ਹਾਂ ਮੋਦੀ ਦਾ ਪਰਿਵਾਰ’, ‘ਇਸ ਵਾਰ ਕਰਾਂਗੇ 400 ਪਾਰ "ਗਾਣਾ ਲਾਂਚ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦੇ ਪੰਜਾਬ ਭਾਜਪਾ ਦੇ ਫੈਸਲੇ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਪੰਜਾਬ ਭਾਜਪਾ ਸਾਰੀਆਂ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚੇਗੀ ਤੇ ਪੰਜਾਬੀ ਮੋਦੀ ਜੀ ਨੂੰ ਤੀਸਰੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ ।ਸਟੇਟ ਸੋਸ਼ਲ ਮੀਡੀਆ ਕਨਵੀਨਰ ਅਜੇ ਅਰੋੜਾ ਨੇ ਕਿਹਾ ਕਿ ਭਾਜਪਾ ਸੋਸ਼ਲ ਮੀਡੀਆ ਪੰਜਾਬ ਲੋਕ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ ।

ਇਸ ਮੌਕੇ ਸੂਬਾ ਜਨਰਲ ਸਕੱਤਰ ਅਤੇ ਸੋਸ਼ਲ ਮੀਡੀਆ ਪ੍ਰਭਾਰੀ ਪਰਮਿੰਦਰ ਸਿੰਘ ਬਰਾੜ, ਸੋਸ਼ਲ ਮੀਡਿਆ ਪੰਜਾਬ ਦੇ ਸੂਬਾਈ ਕਨਵੀਨਰ ਅਜੈ ਅਰੋੜਾ, ਸੋਸ਼ਲ ਮੀਡੀਆ, ਪੰਜਾਬ ਦੇ ਸੂਬਾਈ ਕੋ-ਕਨਵੀਨਰ ਵਿੱਕੀ ਗੁਜਰਾਲ, ਬਰਜੇਸ਼ ਮੋਦਗਿਲ, ਬਲਰਾਜ ਸਿੰਘ, ਸੋਸ਼ਲ ਮੀਡੀਆ ਪੰਜਾਬ ਦੇ ਸੂਬਾਈ ਕਾਰਜਕਾਰਨੀ ਮੈਂਬਰ ਅਮਨਦੀਪ ਸਿੰਘ ਆਦਿ ਹਾਜ਼ਿਰ ਸਨ।

लोकसभा चुनाव को लेकर बीजेपी ने 'पंजाब में ‘हम हैं मोदी का परिवार', 'इस बार हम करेंगे 400 पार' गाना किया लॉन्च

चंडीगढ़

आज चंडीगढ़ स्थित भाजपा मुख्यालय में 'हम हैं मोदी का परिवार', 'इस बार हम करेंगे 400 पार' गाना लॉन्च किया गया। इस मौके पर पंजाब बीजेपी के प्रदेश महासचिव परमिंदर सिंह बराड़ ने कहा कि पंजाब बीजेपी के अकेले लोकसभा चुनाव लड़ने के फैसले के बाद बीजेपी कार्यकर्ताओं में जबरदस्त उत्साह है और पंजाब बीजेपी सभी लोकसभा सीटें जीत कर एक नया इतिहास रचेगी और पंजाबी मोदी को तीसरी बार देश का प्रधानमंत्री बनाने में अपना अहम योगदान देंगे।

प्रदेश सोशल मीडिया संयोजक अजय अरोड़ा ने कहा कि पंजाब लोकसभा चुनाव में भाजपा का सोशल मीडिया प्रकोष्ठ अहम भूमिका निभाएगा। इस अवसर पर प्रदेश महासचिव एवं सोशल मीडिया प्रभारी परमिंदर सिंह बराड़, सोशल मीडिया पंजाब के प्रदेश संयोजक अजय अरोड़ा, सोशल मीडिया पंजाब के प्रदेश सह संयोजक विक्की गुजराल, बरजेश मोदगिल, बलराज सिंह, सोशल मीडिया पंजाब के प्रदेश कार्यकारिणी सदस्य अमनदीप सिंह आदि मौजूद थे।

 

Tags: Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD