Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 40 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 02 Apr 2024

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 40 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਡੀ.ਐਸ.ਪੀ. ਹੈੱਡਕੁਆਟਰ ਸ੍ਰੀ ਭੁਪਿੰਦਰ ਸਿੰਘ ਭੁੱਲਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ,  ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਸ਼ਰਮਾ ਆਦਿ ਮੌਜੂਦ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD