Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਕੀਤੀ ਮੁਲਾਕਾਤ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 05 Apr 2024

Last updated on: Apr 05, 2024, 00:00 IST

ਬੀਤੇ ਦਿਨ ਚੰਡੀਗੜ੍ਹ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕੀਤੀ। ਸੁਖਵਿੰਦਰ ਸਿੰਘ ਬਿੰਦਰਾ ਨੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  

ਰਾਜਪਾਲ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਜੀ ਨੇ ਸੁਖਵਿੰਦਰ ਸਿੰਘ ਬਿੰਦਰਾ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੱਤੀ।  ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਵਿਭਾਗ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

सुखविंद्र सिंह बिंद्रा ने पंजाब के राजपाल बनवारी लाल प्रोहित से की मुलाकात

चंडीगढ़

बीते दिन चंडीगढ़ में भाजपा के सीनियर नेता सुखविंदर सिंह बिंद्रा राष्ट्रीय सदस्य (एनआईएसडी) केंद्रीय सामाजिक न्याय एवं अधिकारिता मंत्रालय (भारत सरकार) ने पंजाब के राजपाल श्री बनवारी लाल प्रोहित से मुलाकात की। सुखविंदर सिंह बिंद्रा ने राजपाल श्री बनवारी लाल प्रोहित को फूलों का गुलदस्ता भेंट किया और उनका आशीर्वाद प्राप्त किया। 

राजपाल श्री बनवारी लाल प्रोहित जी ने सुखविंदर सिंह बिंद्रा की नियुक्ति पर बधाई दी। सुखविंदर सिंह बिंद्रा ने कहा कि अपनी नई जिमेदारी पूरी ईमानदारी ओर निष्ठा से निभाएगे। 

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD