Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਡੀ ਸੀ ਆਸ਼ਿਕਾ ਜੈਨ ਵੱਲੋਂ ਚੋਣਾਂ ਦੇ ਦਿਨਾਂ 'ਚ ਸ਼ਰਾਬ ਦੀ ਵਿਕਰੀ ‘ਤੇ ਨਜ਼ਰ ਰੱਖਣ ਲਈ ਸ਼ਰਾਬ ਦੇ ਠੇਕਿਆਂ 'ਤੇ ਆਈ ਪੀ ਕੰਟਰੋਲ ਸਮਰੱਥ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼

ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਸੀ ਸੀ ਟੀ ਵੀ ਕੈਮਰੇ ਰਾਹੀਂ ਸ਼ਰਾਬ ਦੀ ਵਿਕਰੀ ਅਤੇ ਸਟਾਕ ਦੀ ਨਿਗਰਾਨੀ ਕਰਨਗੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਏ.ਐਸ.ਨਗਰ , 06 Apr 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ 'ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈ.ਪੀ. ਕੰਟਰੋਲ ਇਨੇਬਲਡ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। 

ਡਿਪਟੀ ਕਮਿਸ਼ਨਰ ਨੇ ਆਬਕਾਰੀ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਚ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਪਹੁੰਚ ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਚੋਣ ਸੈੱਲ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ਰਾਹੀਂ ਵੇਚੀ ਜਾਂਦੀ ਸ਼ਰਾਬ ਦੀ ਵਿਕਰੀ ਅਤੇ ਸਟਾਕ 'ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਜੋ ਸ਼ਰਾਬ ਦੀ ਵੰਡ ਦੇ ਨਾਮ 'ਤੇ ਕਿਸੇ ਵੀ ਤਰ੍ਹਾਂ ਦੇ ਵੋਟਰਾਂ ਲੁਭਾਉਣ ਦੇ ਯਤਨਾਂ ਨੂੰ ਨਕਾਰਿਆ ਜਾ ਸਕੇ। ਡਿ

ਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸ਼ਰਾਬ ਦੇ 299 ਠੇਕਿਆਂ ਤੋਂ ਇਲਾਵਾ 38 ਸਬ-ਠੇਕੇ ਅਤੇ ਡਿਪਾਰਟਮੈਂਟਲ ਸਟੋਰਾਂ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਦੋ ਮਾਡਲ ਦੁਕਾਨਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਨੂੰ ਸੁਤੰਤਰ ਅਤੇ ਨਿਰਪੱਖ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਢਿੱਲ-ਮੱਠ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਵਿੱਚ ਆਬਕਾਰੀ ਕਾਰੋਬਾਰ ਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪਹਿਲਾਂ ਹੀ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ।

Install IP Control Enabled CCTV Cameras on Liquor vends to check the sale of liquor on election days 

DC to Excise Officials  District Election Control Room and District Police Control Room to monitor the sale and stock of liquor through the CCTV Camera control  

S.A.S Nagar

To ensure a free, fair and transparent lok sabha election in Sahibzada Ajit Singh Nagar district, Deputy Commissioner-cum-District Electoral Officer Mrs Aashika Jain has ordered to installation of IP Control Enabled CCTV cameras on all the liquor vends and subvends in the district with immediate effect to cover Point of Sale and Point of Storage.      Directing the Excise Officials to set up a control room with them, the access to the cameras would also be shared with the District Election Control Room and District Police's Election Cell, said the Deputy Commissioner. She said that the sale and stock of liquor in the district sold through liquor vends and sub-vends would be monitored strictly to rule out any allurement in the name of distribution of liquor. The Deputy Commissioner said that as per the information, the district has 299 liquor vends besides setting up 38 sub-vends and two model shops in departmental stores. 

To ensure foolproof arrangements the district administration would not let any loophole to keep unplugged to maintain the election environment free and fair. She also directed the new entrants of Excise business in the district to abide by all the instructions already passed on to them in the wake of Lok Sabha Elections 2024.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD