Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸੁਖਵਿੰਦਰ ਸਿੰਘ ਬਿੰਦਰਾ ਨੂੰ ਲੁਧਿਆਣਾ ਭਾਜਪਾ ਟੀਮ ਨੇ ਕੀਤਾ ਸਨਮਾਨਿਤ

Sukhwinder Singh Bindra, Bharatiya Janata Party, BJP, BJP Punjab, Ludhiana

Web Admin

Web Admin

5 Dariya News

ਲੁਧਿਆਣਾ , 08 Apr 2024

Last updated on: Apr 08, 2024, 00:00 IST

ਅੱਜ ਲੁਧਿਆਣਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ, ਨੈਸ਼ਨਲ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਦਾ ਲੁਧਿਆਣਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਸਮੁੱਚੀ ਟੀਮ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਸੁਖਵਿੰਦਰ ਸਿੰਘ ਬਿੰਦਰਾ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਨੇ ਵਧਾਈ ਦਿੱਤੀ।

 ਇਹ ਸਨਮਾਨ ਸਮਾਰੋਹ ਲੁਧਿਆਣਾ ਭਾਜਪਾ ਦੇ ਮੁੱਖ ਦਫ਼ਤਰ ਦੁੱਗਰੀ ਰੋਡ ਵਿਖੇ ਹੋਇਆ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਸੌਂਪੀ ਗਈ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਮੀਤ ਪ੍ਰਧਾਨ ਯਸ਼ਪਾਲ ਜਨੋਤਰਾ, ਲੱਕੀ ਚੋਪੜਾ, ਨਿਰਮਲ ਨਈਅਰ, ਜ਼ਿਲ੍ਹਾ ਜਨਰਲ ਸਕੱਤਰ ਕੰਤੇਂਦੂ ਸ਼ਰਮਾ, ਜ਼ਿਲ੍ਹਾ ਸਕੱਤਰ ਨਵਲ ਜੈਨ, ਜ਼ਿਲ੍ਹਾ ਬੁਲਾਰੇ ਸੁਰਿੰਦਰ ਕੌਸ਼ਲ ਆਦਿ ਹਾਜ਼ਰ ਸਨ।

सुखविंद्र सिंह बिंद्रा को लुधियाना बीजेपी टीम नें किया सम्मानित

लुधियाना

आज लुधियाना में भाजपा के सीनियर नेता सुखविंदर सिंह बिंद्रा राष्ट्रीय सदस्य (एनआईएसडी) केंद्रीय सामाजिक न्याय एवं अधिकारिता मंत्रालय (भारत सरकार) को लुधियाना बीजेपी के प्रधान रजनीश धीमान और पूरी टीम ने फूलों का गुलदस्ता भेंट कर सम्मानित किया और उनका मुंह मीठा करवाया। जिले की पूरी टीम  ने सुखविंदर सिंह बिंद्रा की नियुक्ति पर बधाई दी। 

ये सम्मान समारोह  लुधियाना बीजेपी के मुख कार्यालय दुगरी रोड पर संपन्न हुआ। सुखविंदर सिंह बिंद्रा ने कहा कि केंद्र सरकार से मिली अपनी नई जिमेदारी पूरी ईमानदारी ओर निष्ठा से निभाएगे। इस अवसर पर जिला अध्यक्ष श्री रजनीश धीमान , जिला उपाधयक्ष यशपाल जनोत्रा, लक्की चोपड़ा, निर्मल नैय्यर, जिला महामंत्री कांतेंदू शर्मा, जिला सचिव नवल जैन, जिला प्रवक्ता सुरिंदर कौशल और अन्य उपस्थित रहे।

 

Tags: Sukhwinder Singh Bindra , Bharatiya Janata Party , BJP , BJP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD