Tuesday, 14 May 2024

 

 

ਖ਼ਾਸ ਖਬਰਾਂ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ

 

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Apr 2024

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’  ਘੋਸ਼ਿਤ ਕੀਤਾ ਹੈ।

ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਰਸਮੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਈ.ਪੀ.ਐੱਲ. ਦੇ ਮੈਚਾਂ ਦੀ ਉਪਰੋਕਤ ਸੂਚੀ ਅਨੁਸਾਰ ਨਵੇਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਇੱਥੇ ਇਸ ਖੇਤਰ ਵਿੱਚ ਇਨ੍ਹੀਂ ਦਿਨੀਂ ਕਿਸੇ ਵੀ ਉੱਡਣ ਵਾਲੀ ਵਸਤੂ ਦੇ ਉਡਾਣ ਭਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ।

District Magistrate Aashika Jain Declared New Cricket Stadium and Its Surrounding Area NO FLYING ZONE

Sahibzada Ajit Sing Nagar

District Magistrate, Mrs Aashika Jain has declared Maharaja Yadvindra Singh Cricket Stadium Mullanpur and its surrounding area as No Flying Zone on April 09, 13, 18 and 21 in the wake of IPL matches being played there.

Issuing formal orders under section 144 of CrPC, in this regard, the District Magistrate said that as per the above-mentioned schedule of the IPL matches, the New Cricket Stadium and its surrounding area has been declared as No Flying Zone and there would be a complete ban on flying of any flying object on these days in this area.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD