Thursday, 02 May 2024

 

 

ਖ਼ਾਸ ਖਬਰਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

 

ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ, ਮੋਗਾ ਵਿੱਚ 'ਆਪ' ਹੋਈ ਮਜ਼ਬੂਤ

ਅਕਾਲੀ ਦਲ ਦੇ ਮੋਗਾ ਤੋਂ ਜਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਪ ਵਿੱਚ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Amandeep Kaur Arora, Davinderjit Singh Laddi Dhos

Web Admin

Web Admin

5 Dariya News

ਚੰਡੀਗੜ੍ਹ , 09 Apr 2024

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਕਈ ਨੇਤਾ 'ਆਪ' ਵਿੱਚ ਸ਼ਾਮਲ ਹੋ ਗਏ।  ਮੋਗਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਹ ਮੋਗਾ ਵਿੱਚ 6 ਵਾਰ ਨਗਰ ਕੌਂਸਲਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਹਿ ਚੁੱਕੇ ਹਨ।  ਉਨ੍ਹਾਂ ਦੇ ਨਾਲ ਸੰਜੀਵ ਕੁਮਾਰ ਨਰੂਲਾ (ਜਨਰਲ ਸੈਕਤਰ ਪੰਜਾਬ, ਅਕਾਲੀ ਦਲ), ਜਲੌਰ ਸਿੰਘ ਗਿੱਲ (ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਰਾਜਵੀਰ ਸਿੰਘ ਅਰੋੜਾ (ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਮਨੋਹਰ ਲਾਲ (ਮੀਤ ਪ੍ਰਧਾਨ ਮੋਗਾ ਅਕਾਲੀ ਦਲ) ਅਤੇ ਕਮਲਦੀਪ ਬਹਿਲ (ਅਕਾਲੀ ਦਲ) ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸੂਬੇ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਹਲਕਾ ਇੰਚਾਰਜ ਬਾਘਾਪੁਰਾਣਾ ਅਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸਮੂਹ ਆਗੂਆਂ ਦਾ ਆਮ ਆਦਮੀ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਲੋਕ ਸਭਾ ਹਲਕਾ ਫ਼ਰੀਦਕੋਟ 'ਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਇਸ ਮੌਕੇ ਮੋਗਾ ਤੋਂ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਹਾਜ਼ਰ ਸਨ।

Big blow to Akali Dal and BJP, 'AAP' strengthened in Moga

Akali Dal's Moga district president (urban) Prem Chand, along with his cadre, joined the AAP

Chandigarh 

The Aam Aadmi Party (AAP) gave a big jolt to Shiromani Akali Dal and the Bharatiya Janata Party on Tuesday, when many leaders left their former parties to join the AAP ahead of Lok Sabha elections. Akali Dal's urban president from Moga, Prem Chand, along with his cadre, joined the Aam Aadmi Party. 

He is 6 time municipal Councillor and district president (urban) of Akali Dal in Moga. Along with him Sanjeev Kumar Narula (Gen. Sec. Punjab Akali Dal), Jalor Singh Gill (Sen. Vice President District Moga Akali Dal), Rajveer Singh Arora (Vice President District Moga Akali Dal), Manohar Lal (Vice President  Moga Akali Dal) and Kamaldeep Behal (Akali Dal) also joined the Aam Aadmi Party.

BJP's Halka Incharge Baghapurana and State Executive Member of BJP Punjab Gurminderjit Singh Bablu also joined the Aam Aadmi Party before Lok Sabha elections in the state. AAP Punjab president Bhagwant Singh Mann welcomed all the leaders to the Aam Aadmi Party and said that their arrival will strengthen the party in Faridkot Lok Sabha constituency. Moga MLA Dr. Amandeep Kaur Arora and Dharamkot MLA Davinderjit Singh Laddi Dhos were also present on this occasion.

अकाली दल और बीजेपी को बड़ा झटका, मोगा में 'आप' हुई मजबूत

अकाली दल के मोगा जिला अध्यक्ष(शहरी) प्रेम चंद अपने कैडर के साथ आप में हुए शामिल

चंडीगढ़

आम आदमी पार्टी(आप) ने मंगलवार को शिरोमणि अकाली दल और भारतीय जनता पार्टी को बड़ा झटका दिया, जब कई नेता लोकसभा चुनाव से पहले अपनी पुरानी पार्टियों को छोड़कर आप में शामिल हो गए। मोगा से अकाली दल के शहरी अध्यक्ष प्रेम चंद अपने कैडर के साथ आम आदमी पार्टी में शामिल हो गए। वह मोगा में 6 बार नगर निगम पार्षद और अकाली दल के जिला अध्यक्ष (शहरी) थे। 

उनके साथ संजीव कुमार नरूला (जनरल सेक्रेटरी पंजाब अकाली दल), जलोर सिंह गिल (उपाध्यक्ष जिला मोगा अकाली दल), राजवीर सिंह अरोड़ा (उपाध्यक्ष जिला मोगा अकाली दल), मनोहर लाल (उपाध्यक्ष मोगा अकाली दल) ) और कमलदीप बहल (अकाली दल) भी आम आदमी पार्टी में शामिल हुए। भाजपा के हलका प्रभारी बाघापुराना और भाजपा पंजाब के प्रदेश कार्यकारिणी सदस्य गुरमिंदरजीत सिंह बब्लू भी राज्य में लोकसभा चुनाव से पहले आम आदमी पार्टी में शामिल हो गए। 

आप पंजाब अध्यक्ष भगवंत सिंह मान ने सभी नेताओं का आम आदमी पार्टी में स्वागत किया और कहा कि उनके आने से फरीदकोट लोकसभा क्षेत्र में पार्टी मजबूत होगी। मोगा विधायक डाॅ. अमनदीप कौर अरोड़ा और धर्मकोट के विधायक दविंदरजीत सिंह लाडी ढोंस भी इस मौके पर मौजूद थे।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Amandeep Kaur Arora , Davinderjit Singh Laddi Dhos

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD