Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ

ਅਲਾਟ ਕੀਤੇ ਬੂਥਾਂ ’ਤੇ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Mansa

Web Admin

Web Admin

5 Dariya News

ਮਾਨਸਾ , 10 Apr 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਹੋਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਅਤੇ ਮਾਸਟਰ ਟਰੇਨਰ ਸ੍ਰੀ ਨਰਿੰਦਰ ਸਿੰਘ ਮਾਨਸ਼ਾਹੀਆ ਵੱਲੋਂ ਸਮੂਹ ਸੈਕਟਰ ਅਫ਼ਸਰਾਂ ਨੂੰ ਅਲਾਟ ਕੀਤੇ ਬੂਥਾਂ ਉੱਪਰ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣੂ ਕਰਵਾਇਆ ਗਿਆ। 

ਪੋਲਿੰਗ ਵਾਲੇ ਦਿਨ ਤੋਂ ਪਹਿਲਾਂ ਦੀ ਤਿਆਰੀ, ਪੋਲਿੰਗ ਵਾਲੇ ਦਿਨ ਦੇ ਕੰਮ ਅਤੇ ਪੋਲਿੰਗ ਸਮਾਪਤ ਹੋਣ ਉਪਰੰਤ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਉੱਪਰ ਵਿਸਥਾਰ ਨਾਲ ਟਰੇਨਿੰਗ ਦਿੱਤੀ ਗਈ। ਹਰੇਕ ਪ੍ਰਕਾਰ ਦੇ ਫਾਰਮ ਨੂੰ ਭਰਨ ਅਤੇ ਚੈੱਕਲਿਸਟ ਅਨੁਸਾਰ ਕੰਮ ਨੂੰ ਸਹੀ ਅਤੇ ਸਮੇਂ ਸਿਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਅੜਚਨ/ਪ੍ਰੇਸ਼ਾਨੀ ਆਉਣ ਦੀ ਸੂਰਤ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਦੱਸਿਆ ਗਿਆ।

ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਇਕ ਗਤੀਵਿਧੀ ਅਤੇ ਕੰਮ ਨੂੰ ਮਿਹਨਤ, ਲਗਨ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਲਈ ਕਿਹਾ ਗਿਆ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD