Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀ.ਸੀ ਆਸ਼ਿਕਾ ਜੈਨ ਵੱਲੋਂ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Apr 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ ਸਟਰਾਂਗ ਰੂਮਾਂ ਅਤੇ ਡਿਸਪੈਚ ਸੈਂਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਤਾਂ ਜੋ ਪੋਲਿੰਗ ਪਾਰਟੀਆਂ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਹਲਕੇ ਵਿੱਚ ਪੋਲਿੰਗ ਡਿਊਟੀ ਲਈ ਰਵਾਨਾ ਹੋਣਾ ਹੈ, ਉਨ੍ਹਾਂ ਨੂੰ ਈ.ਵੀ.ਐਮਜ਼ ਅਤੇ ਹੋਰ ਚੋਣ ਸਮੱਗਰੀ ਇੱਕ ਹੀ ਛੱਤ ਥੱਲੇ ਪ੍ਰਾਪਤ ਹੋ ਸਕੇ। 

ਜ਼ਿਲ੍ਹਾ ਚੋਣ ਅਫ਼ਸਰ ਨੇ ਸਪੋਰਟਸ ਕੰਪਲੈਕਸ ਮੁਹਾਲੀ ਵਿਖੇ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਲਈ ਪ੍ਰਸਤਾਵਿਤ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਹੋਣ ਵਾਲੇ ਦਿਨ 30 ਅਪ੍ਰੈਲ ਤੋਂ 31 ਮਈ ਤੱਕ ਇੱਥੇ ਸਟੋਰ ਕੀਤੇ ਜਾਣ ਵਾਲੇ ਈ.ਵੀ.ਐਮਜ਼ ਦੀ ਸੁਰੱਖਿਆ ਲਈ ਪੁਖਤਾ ਸੁਰੱਖਿਆ ਪ੍ਰਬੰਧਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੀ.ਵੀ.ਪੀ.ਏ.ਟੀ. ਵਾਲੀਆਂ ਈ.ਵੀ.ਐਮ. ਮਸ਼ੀਨਾਂ ਨੂੰ ਬੇਤਰਤੀਬੇ ਕਰਨ ਤੋਂ ਬਾਅਦ ਇੱਥੇ ਸੀਸੀਟੀਵੀ, ਅਰਧ ਸੈਨਿਕ ਅਤੇ ਪੁਲਿਸ ਸੁਰੱਖਿਆ ਹੇਠ ਰੱਖਿਆ ਜਾਵੇਗਾ। 

112-ਡੇਰਾਬੱਸੀ ਵਿੱਚ ਸਰਕਾਰੀ ਕਾਲਜ ਡੇਰਾਬੱਸੀ ਨੂੰ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਵਜੋਂ ਤਿਆਰ ਕੀਤਾ ਜਾਵੇਗਾ ਜਦਕਿ 52-ਖਰੜ ਲਈ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਨੂੰ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਵਜੋਂ ਪਛਾਣਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.-ਕਮ-ਏ.ਆਰ.ਓ. ਦੀਪਾਂਕਰ ਗਰਗ, ਡੀ.ਐਸ.ਪੀ (ਡੀ) ਰਾਜੇਸ਼ ਹਸਤੀਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਇਨ੍ਹਾਂ ਦਿਨਾਂ ਦੌਰਾਨ ਖਿਡਾਰੀਆਂ ਦੀ ਕੋਚਿੰਗ ਦੇ ਹਿੱਸੇ ਵਿਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।

DC Aashikaa Jain Visits Sports Complex Mohali to set up Strong Room and Dispatch Centre of EVMs 

Sahibzada Ajit Singh Nagar

The Deputy Commissioner-cum-District Electoral Officer, Mrs Aashikaa Jain today visited the Sports Complex, Sector-78 Mohali, identified for setting up of Strong Room and Dispatch Centre for EVMs for 53-SAS Nagar constituency. She said that as election preparedness, the strong rooms and dispatch centres are identified in each constituency of the district SAS Nagar so that the polling parties who have to depart for Poll Duty in a particular constituency should get EVMs and other election-related materials under the single roof. 

The District Election Officer while reviewing the site proposed for the Strong Room and Dispatch Centre at Sports Complex Mohali, emphasized foolproof security arrangements for safeguarding the EVMs to be stored here between April 30 to May 31, the day of dispatching of polling parties. She said that the EVM Machines with VVPATs would be kept here under CCTV, Paramilitary and Police security after conducting the randomization. 

In 112-Derabassi, the Government College, Derabassi would be prepared as a strong room and dispatch centre while in 52-Kharar, the Government Polytechnic, Khooni Mjara has been identified as a strong room and dispatch centre. She was accompanied by SDM-cum-ARO, Depankar Garg, DSP (D) Rajesh Hastir and District Sports Officer, Harpinder Singh. She categorically instructed that the coaching part of the sportspersons should not be hampered during these days.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD