Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਆਪ ਚ, ਸ਼ਾਮਲ ਹੋਏ ਜੋਧਾਨਗਰੀ ਵਾਸੀਆਂ ਦਾ ਹਰਭਜਨ ਸਿੰਘ ਈ ਟੀ ਓ ਵੱਲੋ ਸਵਾਗਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 14 Apr 2024

ਲੋਕਾਂ ਨੂੰ ਵਰਗਲ਼ਾਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਕੀਤੇ ਲੋਕ ਆਮ ਆਦਮੀ ਪਾਰਟੀ ਵਿੱਚ ਵਾਪਸ ਆਏ ਹਨ। ਕਿਉਂਕਿ ਬਿਨਾ ਕਿਸੇ ਭੇਦ ਭਾਵ ਦੇ ਕਰਾਏ ਜਾ ਰਹੇ ਵਿਕਾਸ ਕਾਰਜਾਂ ਕਰਕੇ ਲੋਕ ਰਵਾਇਤੀ ਪਾਰਟੀਆਂ ਛੱਡ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪ ਦੇ ਸੀਨੀਅਰ ਆਗੂਆਂ ਵੱਲੋਂ ਪਿੰਡ ਜੋਧਾਨਗਰੀ  ਵਿੱਚ ਕਰਵਾਏ ਗਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨਾਂ ਨੇ ਘਰ ਵਾਪਸੀ ਤੇ ਦੂਜੀਆਂ ਪਾਰਟੀਆਂ ਵਿੱਚੋਂ ਆਏ ਸਾਰੇ ਵਰਕਰਾਂ ਦਾ ਪਾਰਟੀ ਚਿੰਨ ਦੇ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵਿੱਚ ਉੱਨਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਅਤੇ ਇਸ ਵਾਰ ਲੋਕ ਸਭਾ ਦੀ ਸੀਟ ਤੇ ਵੱਧ ਲੀਂਡ ਕਰਨ ਦੀ ਅਪੀਲ ਵੀ ਕੀਤੀ ।ਇਸ ਮੌਕੇ ਨਗਰ ਦੀਆਂ ਬੀਬੀਆਂ ਨੇ ਕੈਬਨਿਟ ਮੰਤਰੀ ਨੂੰ ਨਸ਼ੇ ਰੋਕਣ ਦੀ ਜ਼ੋਰਦਾਰ ਮੰਗ ਅਤੇ ਗਰੀਬ ਲੋਕਾਂ ਦੀ ਕੱਟੀ ਕਣਕ ਸੁਰੂ ਕਰਾਉਣ ਅਤੇ ਨਰੇਗਾ ਦੇ ਪੈਸੇ ਪਵਾਉਣ ਲਈ ਕਿਹਾ।

ਇਸ ਮੌਕੇ ਆਪ ਆਗੂ ਗੁਰਮੁਖ ਸਿੰਘ ਸਰਜਾ ਨੇ ਕਿਹਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਗਰ ਵਾਸੀਆਂ ਦਾ ਧੰਨਵਾਦ ਕਰਦੇ ਹਨ ।ਇਸ ਮੌਕੇ ਪ੍ਰਮੁਖ ਆਗੂ ਗੁਰਮੀਤ ਕੌਰ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਮਾਣਾਂਚੱਕ, ਗੁਰਮੁਖ ਸਿੰਘ ਸਰਜਾ, ਪਰਮਿੰਦਰ ਸਿੰਘ, ਅਮਰਦੀਪ ਸਿੰਘ ਹਰਦੀਪ ਸਿੰਘ ਡੇਹਰੀਵਾਲ ਸਵਿੰਦਰ ਸਿੰਘ ਮੁਛੱਲ, ਮੱਸਾ ਸਿੰਘ ਰਾਏਪੁਰ, ਆਪ ਆਗੂ ਇਕਬਾਲ ਸਿੰਘ ਸਿੱਧੂ , ਤਲਵਿੰਦਰ ਸਿੰਘ ਬਾਊ , ਜਗੀਰ ਸਿੰਘ, ਜਸਬੀਰ ਸਿੰਘ,ਅਮਰੀਕ ਸਿੰਘ, ਹਰਜੀਤ ਸਿੰਘ ਫੌਜੀ, ਮੁਖ਼ਤਾਰ ਸਿੰਘ, ਵਰਿੰਦਰ ਸਿੰਘ ਅਤੇ ਸਾਮਲ ਹੋਣ ਵਾਲੇ ਨੰਬੜਦਾਰ ਬਲਜੀਤ ਸਿੰਘ ਕੁੰਨਣ ਸਿੰਘ ਹਰਪ੍ਰੀਤ ਕੌਰ, ਹਰਜੀਤ ਕੌਰ ,ਨਿਰਮਲ ਕੌਰ ,ਬਲਵਿੰਦਰ ਕੌਰ ਮੈਬਰ ਰਣਜੀਤ ਕੌਰ,ਗੁਰਪ੍ਰੀਤ  ਕੌਰ, ਜਜ ਸਿੰਘ, ਗੁਰਦੇਵ ਸਿੰਘ ਫ਼ਤਿਹ ਸ਼ਿੰਘ,ਨਿੰਮੋ, ਅਬੋ ਬੀਬੀ ਰਾਜ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ ਰਾਣੀ,ਹਰਜੀਤ ਕੌਰ,ਬਿੰਦਰ ਕੌਰ,ਸਿੰਦਰ ਕੌਰ,ਮਨਪ੍ਰੀਤ ਕੌਰ ,ਬੀਬੀ ਸੰਤੋਖੀ ਆਦਿ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD