Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

ਡੀ ਸੀ ਨੇ ਮਹਿਲਾ ਵੋਟਰਾਂ ਨੂੰ ਮਤਦਾਨ ਦੇ ਸੁਨੇਹੇ ਨੂੰ ਫੈਲਾਉਣ ਲਈ ਦੌੜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Apr 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਕਈ ਗਤੀਵਿਧੀਆਂ ਉਲੀਕੀਆਂ ਗਈਆਂ ਹਨ। 

ਇਸ ਦੀ ਨਿਰੰਤਰਤਾ ਵਿੱਚ, ਇੱਕ ਮੈਰਾਥਨ ਦੌੜ ਦੀ ਯੋਜਨਾ ਬਣਾਈ ਗਈ ਹੈ ਜੋ ਸਵੇਰ ਦੇ ਸਮੇਂ ਵਿੱਚ 1.6 ਕਿਲੋਮੀਟਰ ਦੀ ਦੂਰੀ ਨੂੰ ਤੈਅ ਕਰੇਗੀ। ਉਨ੍ਹਾਂ ਨੇ ਮਹਿਲਾ ਵੋਟਰਾਂ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਅੱਗੇ ਆਉਣ ਅਤੇ ਇਸ ਜਾਗਰੂਕਤਾ ਗਤੀਵਿਧੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ। 

ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਇਕੱਠੇ ਹੋਣ ਦਾ ਸਮਾਂ ਸਵੇਰੇ 6:00 ਵਜੇ ਹੈ ਜਦਕਿ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਮੈਰਾਥਨ ਸ਼ੁਰੂ ਹੋਣ ਦਾ ਸਮਾਂ ਸਵੇਰੇ 6:30 ਵਜੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰ ਪਾਰਟੀਸੀਪੇਸ਼ਨ ਟੀਮ ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD