Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਨਿਗਰਾਨੀ ਵਿੱਚ ਸਕੂਲ ਵਾਹਨਾਂ ਦੀ ਕੀਤੀ ਗਈ ਚੈਕਿੰਗ

ਸੁਰੱਖਿਆ ਮਾਣਕਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਕੀਤੇ ਚਲਾਨ

Senu Duggal, DC Fazilka, Fazilka, Deputy Commissioner Fazilka, Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਾਜ਼ਿਲਕਾ , 15 Apr 2024

ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਵਾਹਨਾਂ ਦੀ ਜਾਂਚ ਕੀਤੀ ਅਤੇ ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ਉਹਨਾਂ ਖਿਲਾਫ ਪੁਲਿਸ ਵਿਭਾਗ ਵੱਲੋਂ ਚਲਾਨ ਕੀਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਜੋ ਕੋਈ ਵੀ ਸਕੂਲ ਵਾਹਣ ਤੈਅ ਮਾਪਦੰਡਾਂ ਦੇ ਅਨੁਸਾਰ ਨਹੀਂ ਹੋਵੇਗਾ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਆਖਿਆ ਕਿ ਇਸ ਸਬੰਧੀ ਸਬੰਧਤ ਸਕੂਲ ਪ੍ਰਬੰਧਨ ਦੀ ਵੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। 

ਉਨਾਂ ਨੇ ਆਖਿਆ ਕਿ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਵਿਦਿਆਰਥੀਆਂ ਲਈ ਅਸੁਰੱਖਿਅਤ ਵਾਹਨ ਨਾ ਚੱਲੇ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਦਾ ਸ਼ਰਮਾਇਆ ਹਨ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਫਿਟਨਸ ਜਾਂ ਹੋਰ ਸਾਰੇ ਮਾਪਦੰਡ ਪੂਰੇ ਨਾ ਕਰਦੇ ਵਾਹਨਾਂ ਖਿਲਾਫ ਸਖਤੀ ਇਸੇ ਤਰਾਂ ਜਾਰੀ ਰਹੇਗੀ।

ਉਨਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਵਾਹਨ ਵਿੱਚ ਭੇਜਦੇ ਸਮੇਂ ਯਕੀਨੀ ਬਣਾਉਣ ਕੇ ਸਕੂਲ ਵਾਹਨ ਸਾਰੇ ਸੁਰੱਖਿਆ ਮਾਪਦੰਡ ਪੂਰੇ ਕਰਦਾ ਹੋਵੇ ਅਤੇ ਡਰਾਈਵਰ ਕੋਲ ਬਕਾਇਦਾ ਡਰਾਈਵਿੰਗ ਲਾਈਸੈਂਸ ਹੋਵੇ। ਇਸ ਮੌਕੇ ਏਆਰਟੀਓ ਗੁਰਪਾਲ ਸਿੰਘ ਬਰਾੜ, ਸੰਜੇ ਸ਼ਰਮਾ, ਜਿਲਾ ਬਾਲ ਸੁਰੱਖਿਆ ਅਫਸਰ ਰੀਤੂ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka , Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD