Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 15 Apr 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Vigilance Bureau Nabs Patwari For Taking Rs 5,000 Bribe

Ferozepur

The Punjab vigilance bureau (VB) during its ongoing campaign against corruption in the state, on Monday arrested Piyara Singh, revenue Patwari, posted at Abohar Sub-Tehsil and having charge of circle of Seeto Road Abohar, red handed for accepting a bribe Rs 5000. Disclosing this here today an official spokesperson of the state VB said the above mentioned revenue official has been arrested on the basis of a complaint lodged by Rahul Sachdeva, a resident of Abohar.

He further informed that the complainant has approached the VB and alleged that the said accused has been demanding a bribe of Rs 5,000 for doing mutation of his plot which was in the name of his mother. The complainant has recorded the conversation with the Patwari and handed over it to the VB as evidence. 

The spokesperson informed that after a preliminary inquiry of this complaint the VB team has laid a trap in which the accused has been arrested while he was accepting a bribe of Rs 5,000 from the complainant in the presence of two official witnesses.  In this regard a case under prevention of corruption act has been registered against the accused Patwari at VB police station Ferozepur range. The accused would be produced in the competent court tomorrow and further investigation into this case was under progress.

विजीलैंस ब्यूरो ने पटवारी को 5,000 रुपये की रिश्वत लेते हुए पकड़ा

फिरोजपुर

पंजाब विजीलैंस ब्यूरो ने राज्य में भ्रष्टाचार के खिलाफ चल रहे अभियान के दौरान सोमवार को अबोहर उप-तहसील में तैनात और सीतो रोड अबोहर के सर्किल का प्रभार संभाल रहे राजस्व पटवारी प्यारा सिंह को 5000 रुपये की रिश्वत लेते हुए रंगे हाथों गिरफ्तार कर लिया। राज्य विजीलैंस ब्यूरो के अधिकारिक प्रवक्ता ने आज यह खुलासा करते हुए कहा कि उपरोक्त राजस्व पटवारी को अबोहर निवासी राहुल सचदेवा द्वारा दर्ज कराई गई शिकायत के आधार पर गिरफ्तार किया गया है।

उन्होंने आगे बताया कि शिकायतकर्ता ने विजीलैंस ब्यूरो से संपर्क किया और आरोप लगाया कि उक्त आरोपी उसके प्लॉट, जो उसकी मां के नाम पर था, का म्यूटेशन करने के लिए 5,000 रुपये की रिश्वत की मांग कर रहा है। शिकायतकर्ता ने पटवारी के साथ हुई बातचीत को रिकॉर्ड कर सबूत के तौर पर विजीलैंस ब्यूरो को सौंप दिया है।

प्रवक्ता ने बताया कि इस शिकायत की प्रारंभिक जांच के बाद विजीलैंस ब्यूरो की टीम ने एक जाल बिछाया जिसमें आरोपी को दो सरकारी गवाहों की उपस्थिति में शिकायतकर्ता से 5,000 रुपये की रिश्वत लेते हुए गिरफ्तार कर लिया गया। इस संबंध में विजीलैंस ब्यूरो पुलिस स्टेशन फिरोजपुर रेंज में आरोपी पटवारी के खिलाफ भ्रष्टाचार निरोधक अधिनियम के तहत मामला दर्ज किया गया है। आरोपी को कल सक्षम न्यायालय में पेश किया जाएगा और इस मामले में आगे की जांच जारी है।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD