Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 16 Apr 2024

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 71 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਵੱਲੋਂ ਵੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਕੂਲ ਵਾਹਨਾਂ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। 

ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ,  ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ  ਦੀਪਕ ਸ਼ਰਮਾ ਆਦਿ ਮੌਜੂਦ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD