Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸ਼੍ਰੀ ਮਾਂ ਚਿੰਤਪੁਰਨੀ ਮੰਦਿਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ

Web Admin

Web Admin

5 Dariya News

ਚੰਡੀਗੜ੍ਹ , 16 Apr 2024

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਪੰਜਾਬ ਅਤੇ ਸਮੁੱਚੇ ਦੇਸ਼ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਦੀ ਅਰਦਾਸ ਕਰਨ ਲਈ ਸ਼੍ਰੀ ਮਾਂ ਚਿੰਤਪੁਰਨੀ ਵਿਖੇ ਨਤਮਸਤਕ ਹੋਏ। ਅਧਿਆਤਮਿਕ ਮਾਹੌਲ ਵਿੱਚ ਲੀਨ ਹੋਏ ਰਾਜਾ ਵੜਿੰਗ ਜੀ ਨੇ ਅਦਭੁਤ ਸ਼ਾਂਤੀ ਭਾਵ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਜਿਹੇ ਧਾਰਮਿਕ ਦੌਰੇ ਮਨ ਨੂੰ ਸ਼ੁੱਧ ਤੇ ਆਤਮਾ ਨੂੰ ਸ਼ਾਤੀ ਪ੍ਰਦਾਨ ਕਰਦੇ ਹਨ।ਅਜਿਹੇ ਅਧਿਆਤਮਿਕ ਯਤਨ ਨਾ ਸਿਰਫ਼ ਵਿਅਕਤੀਗਤ ਵਿਕਾਸ ਨੂੰ ਉਤਸ਼ਾਹਿਤ ਕਰਦੇ ਹਨ ਬਲਕਿ ਭਾਈਚਾਰਿਆਂ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਵੀ ਪ੍ਰੇਰਿਤ ਕਰਦੇ ਹਨ।”

ਅਪਣੀ ਫੇਰੀ ਦੌਰਾਨ, ਰਾਜਾ ਵੜਿੰਗ ਨੇ ਤਰੱਕੀ, ਸਦਭਾਵਨਾ ਅਤੇ ਖੁਸ਼ਹਾਲੀ ਵਾਲੇ ਰਾਜ ਦੀ ਕਲਪਨਾ ਕਰਦੇ ਹੋਏ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਦਿਲੋਂ ਅਰਦਾਸ ਕੀਤੀ। ਉਨ੍ਹਾਂ ਨੇ ਸਮਾਜਿਕ ਨਿਆਂ ਅਤੇ ਸ਼ਮੂਲੀਅਤ ਦੇ ਸਿਧਾਂਤਾਂ ਤੋਂ ਸੇਧ ਲੈਂਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।ਅਰਦਾਸ ਦੌਰਾਨ, ਰਾਜਾ ਵੜਿੰਗ ਨੇ ਮਾਂ ਚਿੰਤਪੁਰਨੀ ਦੇ ਚਰਨਾਂ ਵਿੱਚ ਬੇਨਤੀ ਕਰਦੇ ਹੋਏ ਅਰਦਾਸ ਕੀਤੀ ਕਿ ਮਾਂ ਸਾਰੇ ਵਿਅਕਤੀਆਂ ਦੇ ਬੋਝ ਅਤੇ ਚਿੰਤਾਵਾਂ ਨੂੰ ਦੂਰ ਕਰਨ ਤੇ ਦੁੱਖਾਂ ਦਾ ਅੰਤ ਕਰਦੇ ਹੋਏ ਇੱਕ ਖੁਸ਼ਹਾਲ ਦੌਰ ਦੀ ਸਿਰਜਨਾ ਕਰਨ।  

ਇਸ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸਮੂਹਿਕ ਭਲਾਈ ਅਤੇ ਸਮਾਜਿਕ ਸਦਭਾਵਨਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸਮੁੱਚੇ ਦੇਸ਼ ਅਤੇ ਪੰਜਾਬ ਲਈ ਸਦਭਾਵਨਾ ਤੇ ਖੁਸ਼ਹਾਲ ਮਹੌਲ ਦੀ ਅਰਦਾਸ ਕੀਤੀ। ਉਨ੍ਹਾਂ ਨੇ ਮਾਂ ਚਿੰਤਪੁਰਨੀ ਦੀ ਕਿਰਪਾ ਨਾਲ ਸਮੁੱਚੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲੀ, ਏਕਤਾ ਅਤੇ ਤਰੱਕੀ ਵੱਲ ਸੇਧ ਦੇਣ ਦੇ ਨਾਲ-ਨਾਲ ਨਸ਼ਿਆਂ, ਹਿੰਸਾ ਅਤੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤ ਪੰਜਾਬ ਸਿਰਜਣ ਲਈ ਵੀ ਅਰਦਾਸ ਕੀਤੀ।


Amarinder Singh Raja Warring Seeks Blessings At Shri Maa Chintpurni Temple

Ppcc Chief Prays For The Well Being Of The Nation At Shri Maa Chintpurni Temple 

Chandigarh

 

Amarinder Singh Raja Warring, the President of the Punjab Pradesh Congress Committee, undertook a spiritually enriching visit to the sacred grounds of Shri Maa Chintpurni Temple, invoking blessings for the prosperity and well-being of Punjab and the entire nation. Raja Warring's pilgrimage to this revered site was marked by a profound sense of reverence and spiritual introspection.

Immersed in the spiritual ambiance of the temple, Raja Warring expressed a deep sense of tranquility and solace, he emphasized – “Such visits help in cleansing the mind and nurturing the soul. Such spiritual endeavors not only foster personal growth but also inspire a sense of harmony and unity among communities.”

Reflecting on his visit, Warring conveyed heartfelt prayers for a brighter future for Punjab, envisioning a state characterized by progress, harmony, and prosperity. He reiterated his unwavering commitment to serving the people of Punjab with utmost dedication and integrity, guided by principles of social justice and inclusivity.

During his prayers, Raja Warring fervently implored Maa Chintpurni to alleviate the burdens and worries of all individuals, seeking her divine intervention to bring an end to suffering and usher in an era of joy and fulfillment. He prayed for the well-being and happiness of every citizen, transcending barriers of caste, creed, or background.

Additionally, the PPCC Chief extended his aspirations for the entire nation and Punjab, emphasizing the importance of collective welfare and societal harmony. He prayed for Maa Chintpurni's benevolent grace to encompass the entire nation, guiding its people towards prosperity, unity, and progress while also praying for a Punjab free from drugs, violence and the problems faced by the state.

अमरिन्दर सिंह राजा वड़िंग ने श्री मां चिंतपूर्णी मंदिर में माथा टेका आशीर्वाद

पीपीसीसी प्रमुख ने श्री मां चिंतपूर्णी मंदिर में देश की खुशहाली के लिए प्रार्थना की

चंडीगढ़

 

पंजाब प्रदेश कांग्रेस कमेटी के अध्यक्ष अमरिन्दर सिंह राजा वड़िंग ने श्री मां चिंतपूर्णी मंदिर के पवित्र मंदिर में नतमस्तक हो कर और पंजाब तथा पूरे देश की समृद्धि और खुशहाली के लिए आशीर्वाद मांगा। इस प्रतिष्ठित स्थल पर राजा वड़िंग की श्रद्धा और आध्यात्मिक आत्मनिरीक्षण की गहरी भावना से चिह्नित किया। 

मंदिर के आध्यात्मिक माहौल में डूबे हुए, राजा वड़िंग ने शांति और सांत्वना की गहरी भावना व्यक्त की, उन्होंने जोर दिया - "इस तरह की यात्राएं मन को शुद्ध करने और आत्मा का पोषण करने में मदद करती हैं। इस तरह के आध्यात्मिक प्रयास न केवल व्यक्तिगत विकास को बढ़ावा देते हैं बल्कि समुदायों के बीच सद्भाव और एकता की भावना को भी प्रेरित करते हैं।''

अपनी यात्रा पर विचार करते हुए, वड़िंग ने प्रगति, सद्भाव और समृद्धि वाले राज्य की कल्पना करते हुए, पंजाब के उज्जवल भविष्य के लिए प्रार्थना की। उन्होंने सामाजिक न्याय और समावेशिता के सिद्धांतों द्वारा निर्देशित, अत्यंत समर्पण और निष्ठा के साथ पंजाब के लोगों की सेवा करने के लिए अपनी अटूट प्रतिबद्धता दोहराई।

अपनी प्रार्थनाओं के दौरान, राजा वड़िंग ने सभी व्यक्तियों के बोझ और चिंताओं को कम करने के लिए मां चिंतपूर्णी से प्रार्थना की, दुखों को समाप्त करने और खुशी और पूर्णता के युग की शुरुआत करने के लिए उनके दिव्य हस्तक्षेप की मांग की। उन्होंने जाति, पंथ या पृष्ठभूमि की बाधाओं से परे, प्रत्येक नागरिक की भलाई और खुशी के लिए प्रार्थना की।

इसके अतिरिक्त, पीपीसीसी प्रमुख ने सामूहिक कल्याण और सामाजिक सद्भाव के महत्व पर जोर देते हुए पूरे देश और पंजाब के लिए अपनी आकांक्षाओं को बढ़ाया। उन्होंने मां चिंतपूर्णी की कृपा से पूरे देश को शामिल करने, अपने लोगों को समृद्धि, एकता और प्रगति की दिशा में मार्गदर्शन करने की प्रार्थना की, साथ ही उन्होंने नशे, हिंसा और राज्य के सामने आने वाली समस्याओं से मुक्त पंजाब के लिए भी प्रार्थना की।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD