Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ

ਅਨਾਜ ਮੰਡੀਆਂ 'ਚ 1400.20 ਮੀਟਰਿਕ ਟਨ ਕਣਕ ਦੀ ਹੋਈ ਆਮਦ

DC Ludhiana, Sakshi Sawhney, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 16 Apr 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਕਰਕੇ, ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਣਕ ਦੀ ਖਰੀਦ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਅਤੇ ਲਿਫਟਿੰਗ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਅਤੇ ਅਨਾਜ ਦੀ ਸਮੇਂ ਸਿਰ ਲਿਫਟਿੰਗ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੰਡੀਆਂ ਵਿੱਚ 1400.20 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 1128.15 ਮੀਟਰਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਲਈ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਮੌਜੂਦ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਸੁੱਕੀ ਕਣਕ ਲੈ ਕੇ ਆਉਣ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Administration is ensuring smooth procurement operations in district- Sakshi Sawhney

1400.20 MT wheat arrived in grain markets

Ludhiana

The district administration has been ensuring a smooth and hassle-free wheat procurement season by purchasing and lifting farmers' produce from grain markets in a timely manner. 

Deputy Commissioner Sakshi Sawhney reviewed the wheat procurement status and stated that the district administration is committed to completing the procurement and lifting without causing any inconvenience to the farmers. She emphasized that the focus is on immediate procurement of the grains and timely lifting of the grains. 

So far, 1400.20 Metric Tons (MTs) of wheat have arrived in the mandis, and 1128.15 MTs have been purchased by the procurement agencies since the procurement season began.It is expected that around 8.11 lakh metric tons of wheat will arrive in the grain markets during this Rabi season.

The Deputy Commissioner also added that there are a sufficient number of bales available in the district for procurement and urged the farmers to bring dry wheat crop for smooth and hassle-free procurement. She also stated that the officials have been directed to ensure elaborate arrangements to facilitate the peasantry.

 

Tags: DC Ludhiana , Sakshi Sawhney , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD