Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ

Kanwaljit Khanna, Revolutionary Center Punjab, Jagraon

Web Admin

Web Admin

5 Dariya News

ਜਗਰਾਓਂ , 18 Apr 2024

Last updated on: Apr 18, 2024, 00:00 IST

ਪਿਛਲੇ ਸਮੇਂ 'ਚ ਇਨਕਲਾਬੀ ਜਥੇਬੰਦੀਆਂ 'ਚ ਸੰਘਰਸ਼ਸੀਲ ਰਹੇ ਪਰ ਬੇਵਕਤ ਵਿਛੋੜਾ ਦੇ ਗਏ ਲੋਕ ਹਿੱਤਾਂ ਨੂੰ ਪਰਣਾਏ ਸਾਥੀਆਂ ਦੀ ਯਾਦ 'ਚ ਯਾਦਗਾਰੀ ਸਮਾਗਮ 21 ਅਪਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਅਤੇ ਪੇੰਡੂ ਮਜਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਦਸਿਆ ਕਿ ਉਸ ਦਿਨ ਸਵੇਰੇ 11 ਵਜੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਜਗਰਾਂਓ ਵਿਖੇ ਕਰਵਾਏ ਜਾ ਰਹੇ ਸਮਾਗਮ ਚ ਸਾਰੇ ਵਿਛੜੇ ਸਾਥੀਆਂ ਦੇ ਪਰਿਵਾਰ ਅਤੇ ਸੰਗੀ ਸਾਥੀ ਅਪਣੇ ਪਿਆਰਿਆਂ ਨੂੰ ਸਿਜਦਾ ਕਰਨਗੇ। 

ਆਗੂ ਬੁਲਾਰੇ ਸਾਥੀਆਂ ਦੀ ਦੇਣ, ਇਨਕਲਾਬੀ ਲਹਿਰ ਚ ਉਨਾਂ ਦੀ ਭੂਮਿਕਾ ਅਤੇ ਯੋਗਦਾਨ ਬਾਰੇ ਚਰਚਾ ਕਰਨਗੇ। ਉਨਾਂ ਦਸਿਆ ਕਿ ਸ਼ਹੀਦ ਮਲਕੀਤ ਸਿੰਘ ਮੱਲਾ, ਕਿਸਾਨ ਆਗੂ ਹਰਦੀਪ ਗਾਲਬ, ਅਧਿਆਪਕ ਆਗੂ ਗੁਰਚਰਨ ਸਿੰਘ ਹਠੂਰ, ਬਿਜਲੀ ਮੁਲਾਜਮ ਆਗੂ ਹਾਕਮ ਸਿੰਘ ਗਾਲਬ, ਮੁਲਾਜਮ ਆਗੂ ਅਮ੍ਰਿਤਪਾਲ ਸਿੰਘ, ਚਿੰਤਕ ਮਾਸਟਰ ਸੁਖਦੇਵ, ਅਧਿਆਪਕ ਆਗੂ ਨਾਇਬ ਸਿੰਘ ਰਸੂਲਪੂਰ, ਕਵੀਸ਼ਰ ਅਮਰਜੀਤ ਪਰਦੇਸੀ, ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ, ਜਗਜੀਤ ਸਿੰਘ ਹਠੂਰ, ਗੁਰਬਖਸ ਸਿੰਘ ਹਠੂਰ, ਗੁਰਮੇਲ ਸਿੰਘ ਗਾਲਬ, ਮਜਦੂਰ ਆਗੂ ਗੁਰਮੀਤ ਸਿੰਘ ਬੁੱਧੂ, ਸੁਖਦੇਵ ਸਿੰਘ ਭਮਾਲ, ਪਲਵਿੰਦਰ ਸਿੰਘ ਮਿੱਠਾ, ਨੌਜਵਾਨ ਭਾਰਤ ਸਭਾ ਦੇ ਵਰਕਰ ਰਾਮਕੁਮਾਰ ਰਾਮਾ, ਤਰਕਸੀਲ ਆਗੂ ਪੂਰਨ ਕਾਉਂਕੇ ਸਮੇਤ ਦੋ ਦਰਜਨ ਸਾਥੀਆਂ ਦਾ ਵਿਗੋਚਾ ਲੋਕ ਲਹਿਰ ਲਈ ਵੱਡਾ ਘਾਟਾ ਹੈ।

ਇਸ ਸਮੇ ਇਨਕਲਾਬੀ ਨੋਜਵਾਨ ਵਿਦਿਆਰਥੀ ਮੰਚ ਦੇ ਆਗੂ ਹਰਪਰੀਤ ਸਿੰਘ" ਚੋਣਾਂ ਅਤੇ ਅਸੀਂ " ਵਿਸੇ ਤੇ ਵਿਚਾਰ ਚਰਚਾ ਕਰਨਗੇ। ਸਾਮਲ ਮਰਹੂਮ ਸਾਥੀਆਂ ਦੇ ਪਰਿਵਾਰਾਂ ਦਾ ਜਥੇਬੰਦੀਆਂ ਵਲੋ ਸਨਮਾਨ ਕੀਤਾ ਜਾਵੇਗਾ।

 

Tags: Kanwaljit Khanna , Revolutionary Center Punjab , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD