Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੋਕੋਵਾਲ ਚ ਅਬਿੰਕਾ ਸੋਨੀ ਦੀ ਹਾਜਰੀ ਚ ਅਕਾਲੀ ਦਲ ਛੱਡਕੇ ਕਾਗਰਸ ਚ ਸ਼ਾਮਲ ਹੋਏ ਭਾਰੀ ਗਿਣਤੀ ਮਜਾਰੀ ਦੇ ਲੋਕ

Web Admin

Web Admin

5 ਦਰਿਆ ਨਿਊਜ਼ (ਅਸ਼ਵਨੀ ਸ਼ਰਮਾ)

ਗੜਸ਼ੰਕਰ , 21 Apr 2014

Last updated on: Apr 21, 2014, 00:00 IST

ਸੂਬੇ ਦੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਪਿੰਡਾ ਦੇ ਸਰਪੰਚਾ ਨੂੰ 2-2 ਲੱਖ ਰੁਪਏ ਆਉਣ ਵਾਲੇ ਸਮੇ ਚ ਦੇਣ ਦੇ ਬÀਾਦੇ ਕਰ ਰਹੇ ਹਨ ਜਿਸ ਦੀ ਸ਼ਿਕਾਇਤ ਚੌਣ ਕਮਿਸ਼ਨ ਕੋਲ ਕੀਤੀ ਗਈ ਹੈ।ਇਹ ਸਬਦ ਲੋਕ ਸੜਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਕਾਗਰਸ ਉਮੀਦਵਾਰ ਸ਼੍ਰੀਮਤੀ ਅਬਿੰਕਾ ਸੋਨੀ ਨੇ ਪਿੰਡ ਕੋਕੋਵਾਲ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ।ਉਹਨਾ ਨੇ ਕਿਹਾ ਕਿ ਅਕਾਲੀ ਦਲ ਮਾੜੀ ਰਾਜਨੀਤੀ ਕਰ ਰਿਹਾ ਹੈ ਅਤੇ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ।ਉਹਨਾ ਨੇ ਲੋਕਾਂ ਨੂੰ ਕਿਹਾ ਕਿ ਕਿਸੇ ਤੋ ਵੀ ਡਰਨ ਦੀ ਜਰੂਰਤ ਨਹੀ ਹੈ ਅਤੇ ਅਗਰ ਕੋਈ ਧਮਕੀ ਦਿੰਦਾ ਹੈ ਤਾ ਮੈਨੂੰ ਫੋਨ ਤੇ ਦਸੋ ਮੈ ਤੁਹਾਡੇ ਲਈ ਹਰ ਸਮੇ ਹਾਜਰ ਰਹਾਗੀ।ਉਹਨਾ ਨੇ ਅਪੀਲ ਕਰਦਿਆ ਕਿਹਾ ਕਿ ਆਪਣੀ ਵੋਟ ਕਾਗਰਸ ਪਾਰਟੀ ਦੇ ਹੱਕ ਚ ਪਾਉ।

ਇਸ ਚੋਣ ਮੀਟਿੰਗ ਦੌਰਾਨ ਪਿੰਡ ਮਜਾਰੀ ਦੇ ਭਾਰੀ ਗਿਣਤੀ ਚ ਲੋਕ ਰਿੰਕੀ ਰਾਣਾ, ਵਿਸ਼ਵ ਸਿੰਘ ਰਾਣਾ, ਦੀਪਕ ਰਾਣਾ, ਸ਼ੁਸੀਲ ਕੁਮਾਰ ਰਾਣਾ ਤੇ ਸ਼ਾਮ ਰਾਣਾ ਦੀ ਅਗਵਾਈ ਚ ਅਕਾਲੀ ਦਲ ਛੱਡਕੇ ਸ਼੍ਰੀਮਤੀ ਅਬਿੰਕਾ ਸੋਨੀ ਦੀ ਹਾਜਰੀ ਚ ਕਾਗਰਸ ਚ ਸ਼ਾਮਲ ਹੋ ਗਏ।ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਉਦਯੋਗ ਮੰਤਰੀ ਮੁਕੇਸ਼ ਅਗਨੀਹੋਤਰੀ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਮੈਬਰ ਪਵਨ ਕਟਾਰੀਆ, ਰਾਕੇਸ਼ ਕੁਮਾਰ ਸ਼ਿਮਰਨ, ਜਰਨੈਲ ਸਿੰਘ, ਸਾਬਕਾ ਸਰਪੰਚ ਧੀਰਜ ਕੁਮਾਰ, ਕੁਲਦੀਪ ਸਿੰਘ ਰਾਣਾ, ਅਰਜੁਨ ਦਾਸ, ਕਮਲ ਕਟਾਰੀਆ, ਸਾਬਕਾ ਸਰਪੰਚ ਪਰਮਜੀਤ ਸਿੰਘ,ਸਰਪੰਚ ਪਿੰਕਰਾਜ ਪੁਰੀ, ਸਦੀਪ ਰਾਣਾ, ਯਸ਼ਪਾਲ ਭੱਠਲ ਆਦਿ ਤੋ ਇਲਾਵਾ ਸਮੂਹ ਪਿੰਡ ਵਾਸੀ ਹਾਜਰ ਸਨ।ਆਖਰ ਚ ਕਮਲ ਕਟਾਰੀਆ ਨੇ ਕਾਗਰਸ ਚ ਸ਼ਾਮਲ ਹੋਏ ਅਕਾਲੀ ਦਲ ਦੇ ਆਗੂਆ ਦਾ ਧੰਨਵਾਦ ਕੀਤਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD